26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗਰੀਨਵਿਊ ਸਕੂਲ ਬੇਗੋਵਾਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 07-11-2025
ਦੋਰਾਹਾ, 6 ਨਵੰਬਰ (ਮਨਜੀਤ ਸਿੰਘ ਗਿੱਲ)-ਗਰੀਨਵਿਊ ਮਾਡਲ ਹਾਈ ਸਕੂਲ ਬੇਗੋਵਾਲ ਦੇ ਵਿਦਿਆਰਥੀਆਂ ਨੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਵੱਲੋਂ ਕਰਵਾਏ ਗਏ ਵੱਖ ਵੱਖ ਸਕੂਲਾਂ ਦੇ ਕਰਵਾਏ ਖੇਡ ਮੁਕਾਬਲਿਆਂ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਂਦਿਆਂ ਆਪਣੀ ਜਿੱਤ ਦਰਜ ਕੀਤੀ | ਇਸ ਮੌਕੇ ਪਿ੍ੰਸੀਪਲ ਅਤੇ ਸਟਾਫ਼ ਮੈਂਬਰਾਂ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਯਾਦਗਾਰੀ ਤਸਵੀਰ ਕਰਵਾਈ ਗਈ | ਇਸ ਮੌਕੇ ਪ੍ਰਧਾਨ ਰਛਪਾਲ ਸਿੰਘ ਮਾਂਗਟ, ਪ੍ਰਬੰਧਕ ਰਣਬੀਰ ਸਿੰਘ ਮਾਂਗਟ, ਮਨਦੀਪ ਸਿੰਘ ਮਾਂਗਟ, ਰਾਜਵਿੰਦਰ ਸਿੰਘ ਡੀ. ਪੀ., ਪਰਮਜੀਤ ਕੌਰ ਡੀ. ਪੀ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੁਪਾਲੋਂ ਸਕੂਲ 'ਚ ਕਿ੍ਸ਼ੀ ਵਿਗਿਆਨ ਕੇਂਦਰ ਨੇ ਲਗਾਇਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਲੈਕਚਰਾਰ ਕੇਡਰ ਯੂਨੀਅਨ ਵਲੋਂ ਨਰਿੰਦਰ ਸਿੰਘ ਦਾ ਉੱਤਮ ਅਧਿਆਪਕ ਪੁਰਸਕਾਰ ਨਾਲ ਸਨਮਾਨ
Ad Position 24