10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਅੰਤਰ ਹਾਊਸ ਰੈਸਿਪੀ ਰੰਬਲ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 18-10-2025
ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਅੰਤਰ ਹਾਊਸ ਰੈਸਿਪੀ ਰੰਬਲ ਮੁਕਾਬਲੇ ਕਰਵਾਏ ਗਏ | ਜਿਸ ਵਿਚ ਛੇਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਪੌਸ਼ਟਿਕ, ਸਵਾਦਿਸ਼ਟ ਅਤੇ ਵਿਅੰਜਨ ਤਿਆਰ ਕੀਤੇ | ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਮੈਡਮ ਸਰਬਜੀਤ ਕੌਰ ਸਰਾਂ ਅਤੇ ਸੀਨੀਅਰ ਕੋਆਰਡੀਨੇਟਰ ਮੈਡਮ ਸ਼ੁਭਜਿੰਦਰ ਕੌਰ ਨੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਦਾ ਇਨਾਮ ਵੰਡ ਸਮਾਰੋਹ ਅਗਲੀ ਖ਼ਬਰ ਓਵਰਲੋਡ ਝੋਨੇ ਦੀਆਂ ਬੋਰੀਆਂ ਵਾਲਾ ਟਰਾਲਾ ਖ਼ਾਲੀ ਟਰਾਲੇ ਨਾਲ ਟਕਰਾਇਆ
Ad Position 24