08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸਾਲਾਨਾ 21ਵਾਂ ਜਾਗਰਣ 29 ਨੂੰ

Ad Position 21
No active advertisement
ਅਜੀਤ ਡੈਸਕ 22-10-2025
ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਪਿੰਡ ਵਿਧਾਤੇ ਦੇ ਮਾਤਾ ਨੈਣਾਂ ਦੇਵੀ ਮੰਦਰ ਦੇ ਮੱੁਖ ਸੇਵਾਦਾਰ ਬਾਬਾ ਸ਼ੰਭੂ ਦੱਤ ਦੀ ਅਗਵਾਈ ਵਿਚ ਸੱਤਿਓ ਦਾ ਸਾਲਾਨਾ 21ਵਾਂ ਮਹਾਂਮਾਈ ਦਾ ਜਾਗਰਣ 29 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸ਼ਵਨੀ ਕੁਮਾਰ ਅਤੇ ਅਸ਼ੋਕ ਕੁਮਾਰ ਨੇ ਦੱਸਿਆ ਕਿ ਸਮੂਹ ਸੰਗਤ ਦੇ ਸਹਿਯੋਗ ਸਦਕਾ ਮਾਤਾ ਨੈਣਾਂ ਦੇਵੀ ਮੰਦਰ ਵਿਧਾਤਾ ਵਿਖੇ ਬਾਬਾ ਸ਼ੰਭੂ ਦੱਤ ਦੀ ਅਗਵਾਈ ਵਿਚ ਲਗਾਤਾਰ ਜਾਗਰਣ ਕਰਵਾਏ ਜਾ ਚੱੁਕੇ ਹਨ ਅਤੇ ਹੁਣ 21ਵਾਂ ਸਾਲਾਨਾ ਸੱਤਿਓ ਮੌਕੇ ਮਾਤਾ ਦਾ ਵਿਸ਼ਾਲ ਜਾਗਰਣ 29 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਦੌਰਾਨ ਸ੍ਰੀ ਅੰਬਿਕਾ ਭਜਨ ਮੰਡਲੀ ਭਦੌੜ ਦੇ ਕਲਾਕਾਰ ਮਾਤਾ ਦੀਆਂ ਭੇਟਾਂ ਗਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਨਕਲੀ ਮਠਿਆਈਆਂ ਦੀ ਪਿੰਡਾਂ ਤੇ ਕਸਬਿਆਂ ਵਿਚ ਵਿਕਰੀ ਜ਼ੋਰਾਂ 'ਤੇ-ਪ੍ਰਸ਼ਾਸਨ ਰਿਹਾ ਚੱੁਪ ਅਗਲੀ ਖ਼ਬਰ 'ਗੁਰਬਾਣੀ ਰਿਸਰਚ ਫਾਊਾਡੇਸ਼ਨ' ਨੇ ਗੁਰਦੁਆਰਾ ਲਾਜਵੰਤੀ ਗਾਰਡਨ ਵਿਖੇ ਕਰਵਾਇਆ ਕੀਰਤਨ ਦਰਬਾਰ <br/>
Ad Position 24