24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਰੋਜ਼ਵੈਲੀ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਟੂਰ ਲਗਾਇਆ

Ad Position 21
No active advertisement
ਅਜੀਤ ਡੈਸਕ 07-11-2025
ਟੱਲੇਵਾਲ, 6 ਨਵੰਬਰ (ਸੋਨੀ ਚੀਮਾ)-ਰੋਜ਼ਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੱੁਖ ਰੱਖਦੇ ਹੋਏ ਬੱਚਿਆਂ ਦਾ ਧਾਰਮਿਕ ਅਤੇ ਵਿੱਦਿਅਕ ਟੂਰ ਲਗਾਇਆ ਗਿਆ | ਜਿਸ ਵਿਚ ਬੱਚਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਗ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੱੁਦਕੀ, ਜਿੱਥੇ ਕਿ ਸਿੱਖਾਂ ਅਤੇ ਅੰਗਰੇਜ਼ਾਂ ਦੀ ਪਹਿਲੀ ਲੜਾਈ ਹੋਈ ਸੀ | ਉਪਰੋਕਤ ਥਾਵਾਂ ਸਬੰਧੀ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ | ਇਸ ਮੌਕੇ ਹਰਪਾਲ ਕੌਰ, ਲਵਪ੍ਰੀਤ ਕੌਰ, ਨਿਸ਼ਾ, ਪਿ੍ਅੰਕਾ, ਪਰਦੀਪ, ਮਨੀਸ਼ਾ, ਗੁਰਪ੍ਰੀਤ, ਰਮਨ ਪੱਖੋ, ਗੁਰਮੀਤ, ਕਮਲ, ਲਵਲੀ, ਪ੍ਰੇਰਨਾ, ਮੱਘਰ ਸਿੰਘ ਤੇ ਵੀਰ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ 'ਚ ਪ੍ਰਾਪਤ ਕੀਤਾ ਦੂਜਾ ਸਥਾਨ ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ ਮਨਾ...
Ad Position 24