24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ 'ਚ ਪ੍ਰਾਪਤ ਕੀਤਾ ਦੂਜਾ ਸਥਾਨ

Ad Position 21
No active advertisement
ਅਜੀਤ ਡੈਸਕ 07-11-2025
ਬਰਨਾਲਾ, 6 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਲੜਕਿਆਂ ਦੀ ਹੈਂਡਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡ ਮੁਕਾਬਲਿਆਂ 'ਚ ਦੂਜਾ ਸਥਾਨ ਲੈ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਦਿੱਤੀ ਤੇ ਦੱਸਿਆ ਕਿ ਹੈਂਡਬਾਲ ਦੇ ਮੁਕਾਬਲਿਆਂ ਵਿਚ ਸੰਸਥਾ ਲੜਕਿਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਦਾ ਤਗਮਾ ਹਾਸਲ ਕੀਤਾ | ਜੇਤੂ ਟੀਮ ਨੂੰ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਰਣਪ੍ਰੀਤ ਸਿੰਘ ਰਾਏ ਅਤੇ ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਸਨਮਾਨਿਤ ਕੀਤਾ ਤੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਗੁਰਜੋਤ ਕੌਰ ਨੇ ਐੱਸ.ਜੀ.ਐੱਫ.ਆਈ. ਬਾਕਸਿੰਗ ਦੇ ਪਹਿਲੇ ਰਾਊਾਡ ਵਿਚ ਮਾਰੀ ਬਾਜ਼ੀ <br/> ਅਗਲੀ ਖ਼ਬਰ ਰੋਜ਼ਵੈਲੀ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਟੂਰ ਲਗਾਇਆ
Ad Position 24