24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਗਲਾਸਗੋ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ <br/>

Ad Position 21
No active advertisement
ਅਜੀਤ ਡੈਸਕ 23-10-2025
ਗਲਾਸਗੋ, 22 ਅਕਤੂਬਰ (ਹਰਜੀਤ ਸਿੰਘ ਦੁਸਾਂਝ ਪੁਆਦੜਾ)-ਗਲਾਸਗੋ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਤੇ ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ¢ ਸੁਖਮਨੀ ਸਾਹਿਬ ਦੇ ਭੋਗ ਪਾਏ ਤੇ ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਭਾਈ ਜਗਦੀਸ਼ ਸਿੰਘ ਤੇ ਭਾਈ ਮਨਜੀਤ ਸਿੰਘ ਦੇ ਕੀਰਤਨੀ ਜੱਥੇ ਨੇ ਤੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਭਾਈ ਅਮਰੀਕ ਸਿੰਘ ਦੇ ਜੱਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ¢ ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ ¢ ਗੁਰਦੁਆਰਾ ਸਾਹਿਬ ਨੂੰ ਦੀ ਇਮਾਰਤ 'ਤੇ ਕੀਤੀ ਦੀਪਮਾਲਾ ਰਾਤ ਸਮੇਂ ਅਲੌਕਿਕ ਦਿ੍ਸ਼ ਪੇਸ਼ ਕਰ ਰਹੀ ਸੀ | ਰਾਤ ਸਮਾਗਮ ਦੀ ਸਮਾਪਤੀ ਉਪਰੰਤ ਆਤਿਸ਼ਬਾਜ਼ੀ ਵੀ ਕੀਤੀ ਗਈ ¢
Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਵਿਵਾਦ ਦੇ ਚਲਦਿਆਂ ਪੁੱਤ ਦੀ ਗੋਲੀ ਮਾਰ ਕੇ ਹੱਤਿਆ <br/> ਅਗਲੀ ਖ਼ਬਰ ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ 'ਚ ਇਕ ਦਰੱਖਤ
Ad Position 24