14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪ੍ਰਧਾਨ ਮੰਤਰੀ ਕੀਰ ਸਟਾਰਮਰ ਵਲੋਂ ਸਿੱਖ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

Ad Position 21
No active advertisement
ਅਜੀਤ ਡੈਸਕ 06-11-2025
ਲੰਡਨ, 5 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆਂ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਸਿੱਖਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ | ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਸੋਸ਼ਲ ਮੀਡੀਆ 'ਤੇ ਲਿਖਿਆ ਯੂ.ਕੇ. ਦੇ ਸਿੱਖਾਂ ਨੂੰ ਅਤੇ ਵਿਸ਼ਵ ਭਰ ਵਿਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਰਹੇ ਸਿੱਖਾਂ ਨੂੰ ਸ਼ੁਭਕਾਮਨਾਵਾਂ | ਇਸੇ ਤਰ੍ਹਾਂ ਫੁੱਟਬਾਲ ਕਲੱਬ ਮਾਨਚੈਸਟਰ ਯੂਨਾਈਟਿਡ ਤੇ ਬਰਤਾਨੀਆਂ ਦੇ ਸਾਰੇ ਸਿੱਖ ਸੰਸਦ ਮੈਂਬਰਾਂ ਨੇ ਸਾਂਝੇ ਤੌਰ 'ਤੇ ਬਰਤਾਨੀਆਂ ਦੀ ਸੰਸਦ 'ਚੋਂ ਵੀਡੀਓ ਜਾਰੀ ਕਰਕੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂੂ ਡਕੌਂਦਾ ਨੇ ਕੋਲਡ ਸਟੋਰ ਸਾਹਮਣੇ ਲਗਾਇਆ ਰੋਸ ਧਰਨਾ ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਦਸੂਹਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਮਨਾਇਆ <br/>
Ad Position 24