28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਆਪਣੀਆਂ ਮੰਗਾਂ ਨੂੰ ਲੈ ਕੇ ਵਾਲਮੀਕਿ ਸਮਾਜ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 20-09-2025
ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਭਗਵਾਨ ਵਾਲਮੀਕਿ ਪ੍ਰਗਟ ਉਤਸਵ ਜੋ 7 ਅਕਤੂਬਰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਦੇ ਦਿਨਾਂ 'ਚ ਪੰਜਾਬ ਸਰਕਾਰ ਵਲੋਂ ਜੋ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 5 ਅਕਤੂਬਰ ਨੂੰ ਕਰਵਾਉਣ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ ਦਾ ਵਿਰੋਧ ਕਰਦੇ ਹੋਏ ਚੋਣਾਂ ਦੀ ਤਾਰੀਖ਼ ਬਦਲਣ ਅਤੇ ਹੋਰ ਮੰਗਾਂ ਨੂੰ ਲੈ ਕੇ ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਭਾਰਤ ਦੇ ਬੈਨਰ ਹੇਠ ਵਾਲਮੀਕਿ ਸਮਾਜ ਵਲੋਂ ਜਲੰਧਰ ਦੇ ਬੀ.ਐੱਸ.ਸੀ. ਚੌਕ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰ ਕੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਇੱਕ ਮੰਗ ਪੱਤਰ ਦਿੱਤਾ | ਇਸ ਮੌਕੇ ਕਮਿਸ਼ਨਰ ਪੁਲਿਸ ਜਲੰਧਰ ਧੰਨ ਪ੍ਰੀਤ ਕੌਰ ਅਤੇ ਡੀ.ਸੀ.ਪੀ. ਨਰੇਸ਼ ਡੋਗਰਾ ਨੇ ਮੌਕੇ 'ਤੇ ਪਹੰੁਚ ਕੇ ਪ੍ਰਦਰਸ਼ਨਕਾਰੀਆਂ ਦੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਵਾਉਣ ਉਪਰੰਤ ਧਰਨਾ ਖ਼ਤਮ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਖਰੀਦ ਕੀਤੇ ਝੋਨੇ ਦੀ ਚੁਕਾਈ ਤੇ ਅਦਾਇਗੀ ਨਾਲੋਂ-ਨਾਲ ਯਕੀਨੀ ਬਣਾਉਣ ਦੀ ਹਦਾਇਤ ਅਗਲੀ ਖ਼ਬਰ ਦਿੱਲੀ 'ਵਰਸਿਟੀ ਚੋਣਾਂ<br> ਏ.ਬੀ.ਵੀ.ਪੀ. ਨੇ 3, ਐਨ.ਐਸ.ਯੂ.ਆਈ. ਨੇ ਇਕ ਅਹੁਦਾ ਕੀਤਾ ਹਾਸਿਲ
Ad Position 24