27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਐੱਸ. ਡੀ. ਐੱਮ. ਨੂੰ ਦਿੱਤਾ ਮੰਗ-ਪੱਤਰ

Ad Position 21
No active advertisement
ਅਜੀਤ ਡੈਸਕ 20-09-2025
ਨਕੋਦਰ, 19 ਸਤੰਬਰ (ਗੁਰਵਿੰਦਰ ਸਿੰਘ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸੂਬਾ ਪੱਧਰੀ ਸੱਦੇ ਤਹਿਤ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਤਹਿਸੀਲਦਾਰ ਨਕੋਦਰ ਰਾਹੀਂ ਮੰਗ ਪੱਤਰ ਸÏਾਪਿਆ ਗਿਆ ¢ਇਸ ਮÏਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਕÏਰ ਨੇ ਕਿਹਾ ਕਿ ਅੱਜ ਦੇਸ਼ ਵਿੱਚ ਕੇਂਦਰ ਸਰਕਾਰ ਕÏਮੀ ਸਿੱਖਿਆ ਨੀਤੀ ਲੈ ਕੇ ਆਈ ਹੈ, ਅਸੀਂ ਇਸ ਨੀਤੀ ਦਾ ਵਿਰੋਧ ਕਰਦੇ ਹਾਂ ਤੇ ਇਸ ਨੀਤੀ ਨੂੰ ਰੱਦ ਕਰਨ ਦੀ ਮੰਗ ਕਰਦੇ ਹਾਂ¢ ਕਿਉਂਕਿ ਇਹ ਨੀਤੀ ਵਿੱਦਿਅਕ ਅਦਾਰਿਆਂ ਅਤੇ ਸਿੱਖਿਆ ਦਾ ਭਗਵਾਂਕਰਨ ਕਰਨ ਲਈ ਲਿਆਂਦੀ ਗਈ ਹੈ¢ ਇਸ ਨੀਤੀ ਰਾਹੀਂ ਪੋਸਟ ਮੈਟਰਿਕ ਸਕਾਲਰਸ਼ਿਪ ਤਹਿਤ ਦਲਿਤ ਵਿਦਿਆਰਥੀਆਂ ਅਤੇ ਪਛੜੀਆਂ ਸ਼੍ਰੇਣੀਆਂ ਨੂੰ ਮਿਲਦੀ ਸਕਾਲਰਸ਼ਿਪ ਖੋਹੀ ਜਾਣੀ ਹੈ ਕਿਉਂਕਿ ਸਕਾਲਰਸ਼ਿਪ ਬਾਰੇ ਇਹ ਸਿਖਿਆ ਨੀਤੀ ਕੁੱਝ ਵੀ ਸਪੱਸ਼ਟ ਨਹੀਂ ਕਰਦੀ¢ ਵਿਦਿਆਰਥੀ ਆਗੂਆਂ ਵਲੋਂ ਇਹ ਚੇਤਾਵਨੀ ਦਿੱਤੀ ਗਈ ਕਿ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ¢ ਇਸ ਮÏਕੇ ਕੋਮਲ, ਤਮੰਨਾ, ਨਵਜੋਤ, ਸੰਜਨਾ, ਤਾਨੀਆ, ਰਨਬੀਰ, ਪਿ੍ੰਸ ,ਆਜ਼ਾਦ ਆਦਿ ਹਾਜ਼ਰ ਹੋਏ¢
Ad Position 22
No active advertisement
ਪਿਛਲੀ ਖ਼ਬਰ ਨਿਹੰਗ ਜੱਥਾ ਖੋਜਕੀਪੁਰ ਵਾਲੇ ਵਲੋ ਗ਼ੈਰ-ਕਾਨੂੰਨੀ ਪ੍ਰਵਾਸੀਆਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਾਬੀ ਮੋਗਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ
Ad Position 24