17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਦੁਆਬਾ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਅਧਿਆਪਕਾ ਨੇ ਸੋਨ ਤਗਮਾ ਜਿੱਤਿਆ <br/>

Ad Position 21
No active advertisement
ਦੁਆਬਾ ਖ਼ਾਲਸਾ ਮਾਡਲ ਸਕੂਲ ਦੀ ਅਧਿਆਪਕਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ-ਜੀ.ਪੀ.ਸਿੰਘ <br/> 17-10-2025
ਜਲੰਧਰ, 16 ਅਕਤੂਬਰ (ਪਵਨ ਖਰਬੰਦਾ)-ਦੁਆਬਾ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਦੀ ਸਰੀਰਕ ਸਿੱਖਿਆ ਦੀ ਅਧਿਆਪਕਾ ਮਿਸ ਅਮਿਤਾ ਰਾਣੀ ਨੇ ਬਠਿੰਡਾ ਵਿਖੇ ਹੋਈ ਦੂਜੀ ਪੰਜਾਬ ਮਾਸਟਰ ਐਥਲੈਟਿਕ ਮੀਟ ਵਿੱਚ ਲੰਬੀ ਛਾਲ ਅਤੇ ਜੈਵਲਿਨ ਥਰੋ ਵਿੱਚ ਦੋ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਰ ਜਸਜੀਤ ਸਿੰਘ ਰਾਏ, ਪਿ੍ੰਸੀਪਲ ਤੇਗਾ ਸਿੰਘ ਸੰਧੂ ਅਤੇ ਵਾਈਸ ਪਿ੍ੰਸੀਪਲ ਸੁਮਨ ਸਲਵਾਨ ਨੇ ਵਧਾਈ ਦਿੰਦਿਆਂ ਹੋਇਆਂ ਨੈਸ਼ਨਲ ਪੱਧਰ ਦੇ ਮੁਕਾਬਲੇ ਲਈ ਆਪਣੀਆਂ ਸ਼ੁੱਭ ਇੱਛਾਵਾਂ ਭੇਟ ਕੀਤੀਆਂ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਕੂਲ ਖੇਡਾਂ ਦੇ ਤਲਵਾਰਬਾਜ਼ੀ ਮੁਕਾਬਲੇ ਲਈ ਜਲੰਧਰ ਦੇ ਖਿਡਾਰੀਆਂ ਦੀ ਚੋਣ <br/> ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋਵੇਗਾ ਰਾਮਾ ਮੰਡੀ 'ਚ ਹੋਣ ਵਾਲਾ 33ਵਾਂ ਕੀਰਤਨ ਸਮਾਗਮ <br/>
Ad Position 24