17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਖੋਹਬਾਜ਼ੀ ਦੇ ਮਾਮਲੇ 'ਚ ਬਰੀ

Ad Position 21
No active advertisement
ਅਜੀਤ ਡੈਸਕ 17-10-2025

ਜਲੰਧਰ, 16 ਅਕਤੂਬਰ (ਚੰਦੀਪ ਭੱਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ ਤੇ ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਮੰਗਲ ਸਿੰਘ ਉਰਫ਼ ਗੱਬਰ ਵਾਸੀ ਪਿੰਡ ਲੱਖਣ ਕੇ ਪੱਡੇ, ਥਾਣਾ ਸੁਭਾਨਪੁਰ, ਜ਼ਿਲ੍ਹਾ ਕਪੂਰਥਲਾ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ ¢ ਉਕਤ ਦੇ ਖ਼ਿਲਾਫ਼ 12 ਸਤੰਬਰ 2020 ਨੂੰ ਥਾਣਾ ਕਰਤਾਰਪੁਰ ਵਿਖੇ ਵਿਕਾਸ ਨਾਹਰ ਪੁੱਤਰ ਬਲਵਿੰਦਰ ਕੁਮਾਰ ਵਾਸੀ ਕਰਤਾਰਪੁਰ ਦੀ ਸ਼ਿਕਾਇਤ 'ਤੇ ਉਸ ਦੀ ਪਤਨੀ ਦਾ ਪਰਸ ਖੋਹਣ ਦਾ ਮਾਮਲਾ ਦਰਜ ਕੀਤਾ ਗਿਆ ਸੀ ਜਿਸ 'ਚ 10/12 ਹਜ਼ਾਰ ਰੁਪਏ ਅਤੇ ਹੋਰ ਜ਼ਰੂਰੀ ਦਸਤਾਵੇਜ਼ ਸੀ, ਪਰ ਅੱਜ ਅਦਾਲਤ ਨੇ ਦੋਸ਼ ਸਾਬਤ ਨਾ ਹੋਣ 'ਤੇ ਉਕਤ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ¢

Ad Position 22
No active advertisement
ਪਿਛਲੀ ਖ਼ਬਰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੇਸ਼ ਵਾਸੀ-ਸੰਘਾ ਅਗਲੀ ਖ਼ਬਰ ਰਮਨ ਅਰੋੜਾ ਦੇ ਲੜਕੇ ਰਾਜਨ ਅਰੋੜਾ ਅਤੇ ਰਾਜ ਕੁਮਾਰ ਮਦਾਨ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ
Ad Position 24