08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਲੋਕਾਂ ਦੇ ਗੁੰਮ ਹੋਏ 110 ਮੋਬਾਈਲ ਫੋਨ ਬਰਾਮਦ ਕਰਕੇ ਜ਼ਿਲ੍ਹਾ ਦਿਹਾਤੀ ਪੁਲਿਸ ਨੇ ਅਸਲ ਮਾਲਕਾਂ ਨੂੰ ਸੌਂਪੇ <br/>

Ad Position 21
No active advertisement
ਅਜੀਤ ਡੈਸਕ 18-10-2025
ਜਲੰਧਰ, 17 ਅਕਤੂਬਰ (ਐੱਮ. ਐੱਸ. ਲੋਹੀਆ)-ਲੋਕਾਂ ਦੇ ਗੁੰਮ ਹੋਏ 110 ਮੋਬਾਈਲ ਫੋਨ ਬਰਾਮਦ ਕਰਕੇ, ਜ਼ਿਲ੍ਹਾ ਦਿਹਾਤੀ ਪੁਲਿਸ ਨੇ ਅਸਲ ਮਾਲਕਾਂ ਦੇ ਸਪੁਰਦ ਕਰ ਦਿੱਤੇ ਹਨ | ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੱਤੀ ਕਿ ਐੱਸ.ਪੀ. (ਜਾਂਚ) ਸਰਬਜੀਤ ਰਾਏ ਦੀ ਅਗਵਾਈ ਹੇਠ ਬਣਾਈ ਗਈ ਵਿਸ਼ੇਸ਼ ਟੀਮ, ਜਿਸ 'ਚ ਡੀ.ਐੱਸ.ਪੀ. (ਸਾਈਬਰ ਕ੍ਰਾਈਮ, ਟੈਕਨੀਕਲ ਯੂਨਿਟ) ਰਸ਼ਪਾਲ ਸਿੰਘ ਅਤੇ ਸਾਂਝ ਕੇਂਦਰ ਸਾਂਝ ਕੇਂਦਰ ਦੇ ਅਧਿਕਾਰੀਆਂ ਨੇ ਪਿਛਲੇ ਕੁਝ ਮਹੀਨਿਆਂ ਦੌਰਾਨ ਵੱਖ-ਵੱਖ ਖੇਤਰ 'ਚੋਂ ਗੁੰਮ ਹੋਏ 110 ਮੋਬਾਈਲ ਬਰਾਮਦ ਕੀਤੇ ਹਨ, ਜੋ ਅੱਜ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ 4 ਕਿੱਲੋ ਅਫ਼ੀਮ, 11 ਹਜ਼ਾਰ ਡਰੱਗ ਮਨੀ ਅਤੇ ਸਕਾਰਪੀਓ ਗੱਡੀ ਸਮੇਤ ਦੋ ਗਿ੍ਫ਼ਤਾਰ <br/> ਅਗਲੀ ਖ਼ਬਰ ਡੀ.ਆਈ.ਜੀ. ਭੁੱਲਰ ਭਿ੍ਸ਼ਟਾਚਾਰ ਮਾਮਲੇ 'ਚ ਅਕਾਲੀ ਦਲ ਨੇ ਮੰਗੀ ਪੂਰੀ ਜਾਂਚ ਮਾਨ ਸਰਕਾਰ ਦੇ ਚੁੱਪ ਰਹਿਣ 'ਤੇ ਸਵਾਲ ਉਠਾ...
Ad Position 24