08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪ੍ਰਾਇਮਰੀ ਸਕੂਲ ਆਦਰਾਮਾਨ ਵਿਖੇ ਦਾਨੀ ਸੱਜਣਾਂ ਵਲੋਂ ਬੱਚਿਆਂ ਨੂੰ ਬੂਟ ਵੰਡੇ <br/>

Ad Position 21
No active advertisement
ਬੱਚਿਆਂ ਨੂੰ ਬੂਟ ਵੰਡਣ ਸਮੇਂ ਦਾਨੀ ਪਰਿਵਾਰ ਜਰਨੈਲ ਸਿੰਘ ਮਰੋਕ, ਸਰਦਾਰਨੀ ਜੋਗਿੰਦਰ ਕੌਰ, ਸਕੂਲ ਸਟਾਫ਼ ਤੇ ਹੋਰ | ਤਸਵੀਰ:ਰੂਪਰਾ ਸਟੂਡੀਓ <br/> 18-10-2025
ਮਹਿਤਪੁਰ, 17 ਅਕਤੂਬਰ (ਲਖਵਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਅਦਾਰਮਾਨ ਵਿਖੇ ਅਧਿਆਪਕ ਮਾਪੇ ਮਿਲਣੀ ਦੌਰਾਨ ਪਿੰਡ ਸੰਗੋਵਾਲ ਦੇ ਦਾਨੀ ਪਰਿਵਾਰ ਜਰਨੈਲ ਸਿੰਘ ਮਰੋਕ ਅਤੇ ਸਰਦਾਰਨੀ ਜੋਗਿੰਦਰ ਕੌਰ ਵੱਲੋਂ ਬੱਚਿਆਂ ਨੂੰ ਬੂਟ ਭੇਂਟ ਕੀਤੇ | ਮੁੱਖ ਅਧਿਆਪਕ ਜਗਜੀਤ ਸਿੰਘ ਵਲੋਂ ਦਾਨੀ ਪਰਿਵਾਰ ਦਾ ਧੰਨਵਾਦ ਕੀਤਾ ਗਿਆ ਤੇ ਸਕੂਲ ਮੈਨਜਮੈਂਟ ਕਮੇਟੀ ਵਲੋਂ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਐਡਵੋਕੇਟ ਦਲਬੀਰ ਸਿੰਘ (ਰਿਟਾਇਰਡ ਲੈਕਚਰਾਰ), ਲੈਕਚਰਾਰ ਸੁਖਵਿੰਦਰ ਸਿੰਘ, ਰਛਪਾਲ ਸਿੰਘ, ਸੁਰਜੀਤ ਸਿੰਘ, ਸਰਪੰਚ ਬਖਸ਼ੀਸ਼ ਸਿੰਘ, ਬਲਵਿੰਦਰ ਕੌਰ, ਨਰਿੰਦਰ ਕੌਰ ਸਕੂਲ ਸਟਾਫ਼ ਤੇ ਬੱਚਿਆਂ ਦੇ ਮਾਤਾ ਪਿਤਾ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਆਦਮਪੁਰ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ 100 ਏਕੜ ਕਣਕ ਦਾ ਬੀਜ ਦਿੱਤਾ <br/> ਅਗਲੀ ਖ਼ਬਰ ਭਾਜਪਾ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਵਲੋਂ ਸਚਦੇਵਾ ਪਰਿਵਾਰ ਨਾਲ ਦੁੱਖ ਸਾਂਝਾ <br/>
Ad Position 24