08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸ਼੍ਰੋਮਣੀ ਅਕਾਲੀ ਦਲ ਆਦਮਪੁਰ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ 100 ਏਕੜ ਕਣਕ ਦਾ ਬੀਜ ਦਿੱਤਾ <br/>

Ad Position 21
No active advertisement
ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕਣਕ ਦੀ ਬੀਜ ਦਿੰਦੇ ਹੋਏ ਗੁਰਦਿਆਲ ਸਿੰਘ ਨਿੱਝਰ ਨਾਲ ਹਰਿੰਦਰ ਸਿੰਘ ਢੀਂਡਸਾ ਸਮੇਤ ਹਾਜ਼ਰ ਅਕਾਲੀ ਆਗੂ | ਤਸਵੀਰ ਹਰਪ੍ਰੀਤ ਸਿੰਘ <br/> 18-10-2025
ਆਦਮਪੁਰ, 17 ਅਕਤੂਬਰ (ਹਰਪ੍ਰੀਤ ਸਿੰਘ)-ਵਿਧਾ ਸਭਾ ਹਲਕਾ ਆਦਮਪੁਰ ਤੋਂ ਸ਼ੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਜਥੇਦਾਰ ਆਗੂਆਂ ਵਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ 100 ਏਕੜ ਕਣਕ ਦਾ ਬੀਜ ਦਿੰਦੇ ਹੋਏ ਸੀਨੀਅਰ ਆਗੂ ਗੁਰਦਿਆਲ ਸਿੰਘ ਨਿੱਝਰ ਨੇ ਦੱਸਿਆ ਕਿ ਪੰਜਾਬ ਵਿੱਚ ਆਏ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਹਮੇਸ਼ਾਂ ਤੋਂ ਅਕਾਲੀ ਦਲ ਹੀ ਅੱਗੇ ਆਇਆ ਹੈ, ਜਿਸ ਕਰਕੇ ਅੱਜ ਹੜ੍ਹ ਪੀੜ੍ਹਤ ਕਿਸਾਨਾਂ ਲਈ ਅੱਜ ਆਦਮਪੁਰ ਤੋਂ 100 ਏਕੜ ਬੀਜ ਹਰਿੰਦਰ ਸਿੰਘ ਢੀਡਸਾ ਸਾਬਕਾ ਜ਼ਿਲ੍ਹਾਂ ਪ੍ਰਧਾਨ ਦਿਹਾਤੀ ਕੋਲਡ ਸਟੋਰ ਵਿਖੇ ਜਮਾ ਕਰਵਾਇਆ ਗਿਆ | ਇਸ ਮੌਕੇ ਗੁਰਦਿਆਲ ਸਿੰਘ ਨਿੱਝਰ, ਦਲਵੀਰ ਸਿੰਘ ਖੋਜਕੀਪੁਰ, ਅਮਰਜੀਤ ਸਿੰਘ ਅਰਜਨਵਾਲ, ਗੁਰਮੇਲ ਸਿੰਘ, ਕੁਲਵਿੰਦਰ ਸਿੰਘ ਟੋਨੀ, ਅਮਰਜੀਤ ਸਿੰਘ ਨਿੱਝਰ ਸਮੇਤ ਅਕਾਲੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 2 ਰੋਜ਼ਾ 45ਵੀਆਂ ਬਲਾਕ ਪੱਧਰੀ ਖੇਡਾਂ ਪਿੰਡ ਪ੍ਰਤਾਬਪੁਰਾ 'ਚ ਕਰਵਾਈਆਂ <br/> ਅਗਲੀ ਖ਼ਬਰ ਪ੍ਰਾਇਮਰੀ ਸਕੂਲ ਆਦਰਾਮਾਨ ਵਿਖੇ ਦਾਨੀ ਸੱਜਣਾਂ ਵਲੋਂ ਬੱਚਿਆਂ ਨੂੰ ਬੂਟ ਵੰਡੇ <br/>
Ad Position 24