16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸ਼ਾਹਕੋਟ ਵਿਖੇ ਮਿੰਨੀ ਮੈਰਾਥਨ ਦÏੜ 7 ਨੂੰ

Ad Position 21
No active advertisement
ਅਜੀਤ ਡੈਸਕ 02-11-2025
ਸ਼ਾਹਕੋਟ, 1 ਨਵੰਬਰ (ਬਾਂਸਲ)-ਦੋਆਬਾ ਹੈੱਡਲਾਈਨਜ਼ ਨਕੋਦਰ ਵੱਲੋਂ ਸ਼ਾਹਕੋਟ ਵਿਖੇ 7 ਨਵੰਬਰ ਨੂੰ ਮਿੰਨੀ ਮੈਰਾਥਨ ਦÏੜ ਦਾ ਆਯੋਜਨ ਕੀਤਾ ਜਾ ਰਿਹਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਦÏੜ ਦੇ ਮੁੱਖ ਪ੍ਰਬੰਧਕ ਰਾਮ ਸਿੰਘ ਅÏਲਖ ਨੇ ਦੱਸਿਆ ਕਿ ਇਹ ਦÏੜ ਪਬਲਿਕ ਸਕੂਲ ਸ਼ਾਹਕੋਟ ਤੋਂ ਸ਼ੁਰੂ ਹੋ ਕੇ ਸ਼ਾਹਕੋਟ ਦੇ ਵੱਖ ਵੱਖ ਹਿੱਸਿਆਂ ਵਿਚ ਹੁੰਦੀ ਹੋਈ ਸਕੂਲ ਵਿਖੇ ਸੰਪੰਨ ਹੋਵੇਗੀ¢ ਉਨ੍ਹਾਂ ਕਿਹਾ ਕਿ ਦÏੜ ਵਿਚ ਭਾਗ ਲੈਣ ਵਾਲੇ ਦÏੜਾਕਾਂ ਨੂੰ ਸਵੇਰੇ 6 ਵਜੇ ਤੋਂ 7 ਵਜੇ ਤੱਕ ਟੋਕਨ ਦਿੱਤੇ ਜਾਣਗੇ¢ ਉਨ੍ਹਾਂ ਕਿਹਾ ਕਿ ਸੰਤ ਬਲਵੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਐਸ.ਡੀ.ਐਮ. ਸ਼ਾਹਕੋਟ ਸ਼੍ਰੀਮਤੀ ਸ਼ੁਭੀ ਆਂਗਰਾ ਅਤੇ ਡੀ.ਐਸ.ਪੀ. ਸ਼ਾਹਕੋਟ ਓਾਕਾਰ ਸਿੰਘ ਬਰਾੜ ਦÏੜ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ¢ ਉਨ੍ਹਾਂ ਕਿਹਾ ਕਿ ਦÏੜ ਵਿਚ ਲੜਕੇ ਅਤੇ ਲੜਕੀਆਂ ਦੇ ਗਰੁੱਪਾਂ 'ਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ¢
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਅੱਪਰਾ ਵਿਖੇ ਵਿੱਦਿਅਕ ਮੇਲਾ ਕਰਵਾਇਆ ਅਗਲੀ ਖ਼ਬਰ ਲੋਹੀਆਂ ਤੋਂ ਸੁਲਤਾਨਪੁਰ ਲੋਧੀ ਤੱਕ ਪੈਦਲ ਨਗਰ ਕੀਰਤਨ ਸਜਾਇਆ
Ad Position 24