08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮਹਿਤਪੁਰ ਤੋਂ ਸੰਗੋਵਾਲ ਸੜਕ 'ਤੇ ਵਾਪਰੇ ਹਾਦਸੇ ਦÏਰਾਨ ਨੌਜਵਾਨ ਮÏਤ

Ad Position 21
No active advertisement
ਅਜੀਤ ਡੈਸਕ 05-11-2025
ਮਹਿਤਪੁਰ, 4 ਨਵੰਬਰ (ਲਖਵਿੰਦਰ ਸਿੰਘ)-ਮਹਿਤਪੁਰ ਜਗਰਾਉਂ ਜੀ. ਟੀ. ਰੋਡ 'ਤੇ ਡਰੈਨ ਦੇ ਕੋਲ ਇਕ ਸ਼ਰਾਬੀ ਪੁਲਿਸ ਮੁਲਾਜ਼ਮ ਨੇ ਇਕ ਮੋਟਰਸਾਈਕਲ ਸਵਾਰ ਨੂੰ ਭਿਆਨਕ ਟੱਕਰ ਮਾਰੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮÏਕੇ 'ਤੇ ਮÏਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮਹਿਤਪੁਰ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ ਤੇ ਡਰੈਨ ਨੇੜੇ ਪੇਪਰ ਮਿੱਲ ਦੇ ਕੋਲ ਪੁਲਿਸ ਮੁਲਾਜ਼ਮ ਸੁਖਦੀਪ ਸਿੰਘ ਨੇ ਮੋਟਰਸਾਈਕਲ ਸਵਾਰ ਨੂੰ ਭਿਆਨਕ ਟੱਕਰ ਮਾਰੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮÏਤ ਹੋ ਗਈ | ਮÏਕੇ 'ਤੇ ਪਹੁੰਚੀ ਮਹਿਤਪੁਰ ਪੁਲਿਸ ਨੇ ਪੁਲਿਸ ਮੁਲਾਜ਼ਮ ਨੂੰ ਥਾਣੇ ਲਿਆਂਦਾ | ਥਾਣਾ ਮਹਿਤਪੁਰ ਵਿਖੇ ਇਕੱਠੇ ਹੋਏ ਪਰਿਵਾਰਕ ਮੈਂਬਰਾਂ ਤੇ ਸ਼ਹਿਰ ਵਾਸੀਆਂ ਨੇ ਪੁਲਿਸ ਮੁਲਾਜ਼ਮ ਦਾ ਮੈਡੀਕਲ ਕਰਵਾਉਣ ਦੀ ਮੰਗ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਮਹਿਤਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਵਿਦੇਸ਼ ਬੈਠੇ ਦਾ ਬਣਿਆ ਡਰਾਈਵਿੰਗ ਲਾਇਸੈਂਸ- ਏ. ਆਰ. ਟੀ. ਓ. ਵਲੋਂ ਜਾਂਚ ਸ਼ੁਰੂ
Ad Position 24