08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕਾਰਤਿਕ ਦੀਪਦਾਨ ਮਹਾਉਤਸਵ ਮਨਾਇਆ

Ad Position 21
No active advertisement
ਅਜੀਤ ਡੈਸਕ 05-11-2025
ਜਲੰਧਰ, 4 ਨਵੰਬਰ (ਪਵਨ ਖਰਬੰਦਾ)-ਦੇਵ ਉਥਾਯਨੀ ਏਕਾਦਸ਼ੀ ਦੇ ਸ਼ੁਭ ਮੌਕੇ 'ਤੇ ਸੇਂਟ ਸੋਲਜਰ ਏਲੀਟ ਸਕੂਲ ਜਲੰਧਰ ਵਿਹਾਰ ਵਿਖੇ ਕਾਰਤਿਕ ਦੀਪਦਾਨ ਮਹਾਂਉਤਸਵ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ¢ ਗਰੁੱਪ ਵਾਈਸ ਚੇਅਰਪਰਸਨ ਸ੍ਰੀਮਤੀ ਸੰਗੀਤਾ ਚੋਪੜਾ ਅਤੇ ਪਿ੍ੰਸੀਪਲ ਸ਼੍ਰੀਮਤੀ ਰਿਤੂ ਚਾਵਲਾ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ 'ਚ ਇਸਕੋਨ ਜਲੰਧਰ ਦੇ ਸ਼ਰਧਾਲੂਆਂ, ਜਿਨ੍ਹਾਂ ਵਿੱਚ ਗੰਭੀਰ ਪੰਡਿਤ ਗÏਰ ਦਾਸ, ਪ. ਪ੍ਰੇਮਨਿਧੀ ਦਾਸ, ਪ. ਕਰੁਣਾਨਿਧੀ ਦਾਸ ਅਤੇ ਹੋਰ ਬਹੁਤ ਸਾਰੇ ਸ਼ਾਮਲ ਸਨ | ਉਨ੍ਹਾਂ ਵਲੋਂ ਰੂਹਾਨੀ ਕੀਰਤਨ ਅਤੇ ਮਨਮੋਹਕ ਕਹਾਣੀਆਂ ਪੇਸ਼ ਕੀਤੀਆਂ ਗਈਆਂ¢
Ad Position 22
No active advertisement
ਪਿਛਲੀ ਖ਼ਬਰ ਸੋਮਰਸੈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਛੇਵੀਂ ਪਾਤਿਸ਼ਾਹੀ 'ਚ ਹੋਏ ਨਤਮਸਤਕ ਅਗਲੀ ਖ਼ਬਰ ਗੁਰੂ ਨਗਰੀ ਦੀ ਸੜਕ ਤੋਂ ਦਰੱਖ਼ਤ ਕੱਟੇ ਜਾਣ ਕਾਰਨ ਵਾਤਾਵਰਨ ਪ੍ਰੇਮੀ ਨਿਰਾਸ਼-ਜਸਵੰਤ ਸਿੰਘ
Ad Position 24