17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਜੇ. ਡੀ. ਸੈਂਟਰਲ ਸਕੂਲ ਆਦਰਾਮਾਨ ਵਿਖੇ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 06-11-2025
ਮਹਿਤਪੁਰ, 5 ਨਵੰਬਰ (ਲਖਵਿੰਦਰ ਸਿੰਘ)-ਜੇ.ਡੀ ਸੈਂਟਰਲ ਸਕੂਲ ਆਦਰਾਮਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ¢ ਉਕਤ ਸਾਰਾ ਪ੍ਰੋਗਰਾਮ ਸਕੂਲ ਦੇ ਫਾਊਾਡਰ ਚੇਅਰਮੈਨ ਸਵ. ਸਰਦਾਰ ਰਵੀਪਾਲ ਸਿੰਘ ਜੀ ਦੇ ਪਾਏ ਹੋਏ ਪੂਰਨਿਆਂ ਉੱਤੇ ਚਲਦੇ ਸਕੂਲ ਦੇ ਮÏਜੂਦਾ ਚੇਅਰਮੈਨ ਸਰਦਾਰ ਸਿਮਰਜੀਤ ਸਿੰਘ ਮੋਮੀ ਅਤੇ ਪਿ੍ੰਸੀਪਲ ਮੈਡਮ ਰੰਜਨਾ ਰਾਏ ਦੀ ਅਗਵਾਈ ਹੇਠ ਉਲੀਕਿਆ ਗਿਆ¢ ਪਿ੍ੰਸੀਪਲ ਮੈਡਮ ਰੰਜਨਾ ਰਾਏ ਅਤੇ ਸਟਾਫ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਗਿਆ¢ ਵਿਦਿਆਰਥੀਆਂ ਨੇ ਮੂਲ ਮੰਤਰ ਬਾਣੀ ਦਾ ਉਚਾਰਨ ਕੀਤਾ ਅਤੇ ਗੁਰੂ ਨਾਨਕ ਦੇਵ ਜੀ ਦਾ ਜਸ ਗਾਇਆ ¢ ਵਿਦਿਆਰਥੀਆਂ ਨੂੰ ਗੁਰੂ ਘਰਾਂ ਦੇ ਦਰਸ਼ਨ ਕਰਵਾਏ ਗਏ ¢ਪਿ੍ੰਸੀਪਲ ਮੈਡਮ ਰੰਜਨਾ ਰਾਏ ਅਤੇ ਸਰਦਾਰ ਸਿਮਰਜੀਤ ਸਿੰਘ ਮੋਮੀ ਮÏਜੂਦਾ ਚੇਅਰਮੈਨ ਨੇ ਵਿਦਿਆਰਥੀਆਂ ਨੂੰ ਅਤੇ ਸਮੂਹ ਸਟਾਫ ਨੂੰ ਅਤੇ ਸਾਰੀ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ¢
Ad Position 22
No active advertisement
ਪਿਛਲੀ ਖ਼ਬਰ ਬੂਟਾ ਸਿੰਘ ਖ਼ਿਲਾਫ਼ ਜਾਤੀਵਾਦੀ ਟਿੱਪਣੀਆਂ ਕਰਨਾ ਘਟੀਆ ਮਾਨਸਿਕਤਾ ਦੀ ਨਿਸ਼ਾਨੀ-ਭੁੱਲਰ ਅਗਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਸੂਬਾ ਪੱਧਰੀ ਮੀਟਿੰਗ
Ad Position 24