26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮਨਜਿੰਦਰ ਸਿੰਘ ਕਾਕਾ ਉੜਾਂਗ ਆੜ੍ਹਤੀ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਬਣੇ <br/>

Ad Position 21
No active advertisement
ਅਜੀਤ ਡੈਸਕ 21-09-2025
ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ/ਹਰਮਹਿੰਦਰ ਪਾਲ)-ਮਨਜਿੰਦਰ ਸਿੰਘ ਕਾਕਾ ਉੜਾਂਗ ਆੜ੍ਹਤੀ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਚੁਣੇ ਗਏ ਹਨ, ਜਿਨ੍ਹਾਂ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਿਰੋਪਾਓ ਪਾ ਕੇ ਵਧਾਈ ਦਿੱਤੀ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਗਿੱਦੜਬਾਹਾ ਦੇ ਪ੍ਰਧਾਨ ਸੁਨੀਲ ਬਾਂਸਲ, ਮਲੋਟ ਆੜ੍ਹਤੀ ਐਸੋਸੀਏਸ਼ਨ ਮਲੋਟ ਦੇ ਪ੍ਰਧਾਨ ਸੁਨੀਸ਼ ਗੋਇਲ, ਸਾਬਕਾ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਬੌਬੀ ਬਰਾੜ, ਪੁਸ਼ਪਿੰਦਰ ਸਿੰਘ ਬਰਾੜ ਜੰਡੋਕੇ, ਬਰਾੜ ਸਰਪੰਚ ਦੂਹੇਵਾਲਾ ਗੋਗਾ, ਅੰਮਿ੍ਤਪਾਲ ਸਿੰਘ, ਸ਼ਿਵਰਾਜ ਸਿੰਘ, ਲਖਮੀਰ ਸਿੰਘ ਬਰਾੜ, ਸੁਰਜੀਤ ਸਿੰਘ ਸੀਤਾ, ਦਾਰਾ ਬਰਾੜ, ਗਾਗੀ ਸ਼ਰਮਾ, ਗੁਰਸਾਹਿਬ ਸਿੰਘ ਸੰਗਰਾਣਾ, ਰਿਸ਼ੂ ਕੱਕੜ, ਲੱਕੀ ਵਾਟਸ, ਮਹਿੰਦਰ ਸਿੰਘ ਖੁੰਡੇ ਹਲਾਲ, ਹਰਚਰਨ ਸਿੰਘ ਨੰਬਰਦਾਰ, ਅਨਿਲ ਅਹੂਜਾ, ਕਸ਼ਮੀਰ ਸਿੰਘ, ਪਵਨ ਬਾਗਲਾ, ਗੁਰਵਿੰਦਰ ਸਿੰਘ ਜਟਾਣਾ ਤੋਂ ਇਲਾਵਾ ਮਲੋਟ ਤੇ ਗਿੱਦੜਬਾਹਾ ਦੇ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 800 ਗ੍ਰਾਮ ਹੈਰੋਇਨ ਸਮੇਤ 1 ਗਿ੍ਫ਼ਤਾਰ ਅਗਲੀ ਖ਼ਬਰ ਹੱਡਾ ਰੋੜੀ ਨਾ ਹੋਣ ਕਾਰਨ ਸ੍ਰੀ ਮੁਕਤਸਰ ਸਾਹਿਬ ਦੇ ਆਸਪਾਸ ਦੀਆਂ ਸੜਕਾਂ 'ਤੇ ਸੁੱਟੇ ਜਾ ਰਹੇ ਹਨ ਮੁਰਦਾ ਪਸ਼ੂ <br/>
Ad Position 24