26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

25 ਦੇ ਜਨਰਲ ਇਜਲਾਸ 'ਚ ਫ਼ਰੀਦਕੋਟ ਤੋਂ ਸਾਰੇ ਡੈਲੀਗੇਟ ਹਿੱਸਾ ਲੈਣਗੇ : ਮੱਤਾ

Ad Position 21
No active advertisement
ਅਜੀਤ ਡੈਸਕ 21-09-2025
ਫ਼ਰੀਦਕੋਟ, 20 ਅਗਸਤ (ਜਸਵੰਤ ਸਿੰਘ ਪੁਰਬਾ)-ਪੁਨਰ ਸੁਰਜੀਤ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ 25 ਸਤੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਮੂਹ ਡੈਲੀਗੇਟਾਂ ਦਾ ਜਨਰਲ ਇਜਲਾਸ ਸੱ ਦਿਆ ਗਿਆ ਹੈ | ਅੱਜ ਇੱਥੇ ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਡੈਲੀਗੇਟ ਕੁਲਬੀਰ ਸਿੰਘ ਮੱਤਾ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਸਾਰੇ ਡੈਲੀਗੇਟ ਅਕਾਲੀ ਦਲ ਦੇ ਪ੍ਰਧਾਨ ਦੀਆਂ ਹਦਾਇਤਾਂ ਅਨੁਸਾਰ ਇਸ ਡੈਲੀਗੇਟ ਇਜਲਾਸ ਵਿਚ ਹਿੱਸਾ ਲੈਣਗੇ ਅਤੇ ਪਾਰਟੀ ਹਾਈਕਮਾਂਡ ਵਲੋਂ ਜੋ ਦਿਸ਼ਾ ਨਿਰਦੇਸ਼ ਦਿੱਤੇ ਜਾਣਗੇ ਉਨ੍ਹਾਂ 'ਤੇ ਅਮਲ ਕਰਦਿਆਂ ਪਾਰਟੀ ਨੂੰ ਤਕੜਾ ਕਰਨ ਲਈ ਆਪਣਾ ਯੋਗਦਾਨ ਪਾਉਣਗੇ |

Ad Position 22
No active advertisement
ਪਿਛਲੀ ਖ਼ਬਰ ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਰੋਸ ਪ੍ਰਦਰਸ਼ਨ
Ad Position 24