25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੰਦੀਪ ਭਵਨੀਆ ਗੱਲਾ ਅਨਾਜ ਮੰਡੀ ਮਜ਼ਦੂਰ ਸੰਘ ਦੇ ਸੂਬਾ ਜਨਰਲ ਸਕੱਤਰ ਬਣੇ <br/>

Ad Position 21
No active advertisement
ਅਜੀਤ ਡੈਸਕ 21-09-2025
ਮਲੋਟ, 20 ਸਤੰਬਰ (ਅਜਮੇਰ ਸਿੰਘ ਬਰਾੜ)-ਦਾਣਾ ਮੰਡੀ ਮਲੋਟ ਦੇ ਪ੍ਰਧਾਨ ਸੰਦੀਪ ਭਵਨੀਆ ਦੇ ਕੰਮਾਂ ਤੇ ਮਜ਼ਦੂਰਾਂ ਪ੍ਰਤੀ ਅਗਾਂਹਵਧੂ ਸੋਚ ਨੂੰ ਦੇਖਦੇ ਹੋਏ ਪੰਜਾਬ ਪ੍ਰਧਾਨ ਸੰਨੀ ਖਟਕ ਨੇ ਸੰਦੀਪ ਭਵਨੀਆ ਨੂੰ ਪੰਜਾਬ ਦੇ ਮਜ਼ਦੂਰਾਂ ਦੀ ਵਾਂਗਡੋਰ ਸੰਭਾਲਣ ਦੀ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਉਨ੍ਹਾਂ ਨੂੰ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਇੰਚਾਰਜ ਵਿਕਰਾਂਤ ਖੁਰਾਣਾ ਨੇ ਸੰਦੀਪ ਭਵਨੀਆ ਦਾ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਵੀ ਦਿੱਤੀ | ਵਿਕਰਾਂਤ ਖੁਰਾਣਾ ਨੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਹਮੇਸ਼ਾ ਮਜ਼ਦੂਰਾਂ ਦੇ ਹੱਕਾਂ ਲਈ ਦਿਨ-ਰਾਤ ਮੌਜੂਦ ਹੈ | ਇਸ ਮੌਕੇ ਮਜ਼ਦੂਰ ਸੰਘ ਮਲੋਟ ਦੇ ਸਕੱਤਰ ਸੂਰਜ ਕੁਮਾਰ, ਰੌਸ਼ਨ ਭਵਨੀਆ, ਮੰਗਤ ਰਾਮ, ਟੋਨੀ ਸਬੀਤਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਗਰਵਾਲ ਸਮਾਜ ਵਲੋਂ ਵਿਸ਼ਾਲ ਚੌਕੀ ਭਲਕੇ <br/> ਅਗਲੀ ਖ਼ਬਰ ਜੋਗਿੰਦਰ ਸਿੰਘ ਮੱਤਾ ਨਮਿਤ ਅੰਤਿਮ ਅਰਦਾਸ ਅੱਜ <br/>
Ad Position 24