25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ-ਥਾਣੇਦਾਰ ਜਸਵੰਤ ਸਰਾਂ

Ad Position 21
No active advertisement
ਅਜੀਤ ਡੈਸਕ 21-09-2025
ਨਿਹਾਲ ਸਿੰਘ ਵਾਲਾ, 20 ਸਤੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥਾਂ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਨਾਂ ਸ਼ਬਦਾਂ ਦਾ ਪ੍ਰਗਟਾਵਾ ਥਾਣੇਦਾਰ ਜਸਵੰਤ ਸਿੰਘ ਸਰਾਂ ਨੇ ਪੁਲਿਸ ਚੌਕੀ ਬਿਲਾਸਪੁਰ ਦੇ ਨਵੇਂ ਮੁਖੀ ਦਾ ਚਾਰਜ ਸੰਭਾਲਣ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦਾ ਨਸ਼ਾ ਵੇਚਣ ਵਾਲੇ ਵਿਅਕਤੀ, ਕ੍ਰਾਈਮ ਪੇਸ਼ਾ, ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਜਨਤਾ ਦੇ ਸਹਿਯੋਗ ਦੀ ਜ਼ਰੂਰਤ ਹੈ | ਇਸ ਲਈ ਕੋਈ ਵੀ ਵਿਅਕਤੀ ਬਿਨਾਂ ਕਿਸੇ ਡਰ ਭੈਅ ਦੇ ਅਜਿਹੇ ਅਨਸਰਾਂ ਪ੍ਰਤੀ ਤੁਰੰਤ ਪੁਲਿਸ ਨੂੰ ਸੂਚਿਤ ਕਰੇ |

Ad Position 22
No active advertisement
ਪਿਛਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਬਲਵਿੰਦਰ ਸਿੰਘ ਸੰਧੂ ਅਤੇ ਸੁਰਿੰਦਰ ਕੌਰ ਸੰਧੂ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ ਅਗਲੀ ਖ਼ਬਰ ਨਿਸ਼ਾਨ ਸਿੰਘ ਮਨੇਸ ਚੜੇਵਾਨ ਨਮਿਤ ਸ਼ਰਧਾਂਜਲੀ ਸਮਾਗਮ <br/>
Ad Position 24