25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਰਾਮ ਕਰਮ ਅਕੈਡਮੀ ਧਰਮਕੋਟ 'ਚ ਨਵੇਂ ਦਾਖਲੇ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 21-09-2025
ਧਰਮਕੋਟ, 20 ਸਤੰਬਰ (ਪਰਮਜੀਤ ਸਿੰਘ)-ਸਥਾਨਕ ਰਾਮ ਕਰਮ ਅਕੈਡਮੀ ਵਿਖੇ ਨਵੇਂ ਸੈਸ਼ਨ ਦੇ ਦਾਖਲੇ ਸ਼ੁਰੂ ਹੋ ਗਏ ਹਨ | ਡਾਇਰੈਕਟਰ ਗੌਰਵ ਗੁਪਤਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਦੱਸਿਆ ਕਿ ਬੀ.ਏ., ਐਮ.ਏ. ਸਾਰੇ ਵਿਸ਼ਿਆਂ ਵਿਚ, ਬੀ.ਸੀ.ਏ., ਐਮ.ਸੀ.ਏ., ਬੀ.ਬੀ.ਏ., ਐਮ.ਬੀ.ਏ., ਪੀ.ਜੀ.ਡੀ.ਸੀ.ਏ., ਬੀ.ਕਾਮ, ਐਮ. ਕਾਮ, ਲਾਇਬਰੇਰੀ ਅਤੇ ਕੰਪਿਊਟਰ ਦੇ ਕੋਰਸਾਂ ਲਈ ਦਾਖਲੇ ਸ਼ੁਰੂ ਹੋ ਗਏ ਹਨ ਅਤੇ ਦਾਖਲੇ ਬਹੁਤ ਹੀ ਘੱਟ ਫੀਸਾਂ ਵਿਚ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀ, ਪ੍ਰੋਫੈਸ਼ਨਲ, ਬਿਜ਼ਨਸਮੈਨ, ਘਰੇਲੂ ਔਰਤਾਂ ਲਈ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਇਹ ਸੁਨਹਿਰੀ ਮੌਕਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਹੋਣਹਾਰ ਵਿਦਿਆਰਥੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਿਦਿਆਰਥੀਆਂ ਨੂੰ ਦਾਖਲਿਆਂ ਵਿਚ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਵੀ ਆਪਣੀ ਉੱਚ ਵਿੱਦਿਆ ਦਾ ਸੁਪਨਾ ਪੂਰਾ ਕਰ ਸਕਣ | ਉਨ੍ਹਾਂ ਦੱਸਿਆ ਕਿ ਇਹ ਸਾਰੇ ਕੋਰਸ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਰਵਾਏ ਜਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਅਜੀਤਵਾਲ ਕਾਲਜ ਦੂਸਰੇ ਸਥਾਨ 'ਤੇ <br/> ਅਗਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਬਲਵਿੰਦਰ ਸਿੰਘ ਸੰਧੂ ਅਤੇ ਸੁਰਿੰਦਰ ਕੌਰ ਸੰਧੂ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ
Ad Position 24