25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਆਕਾਸ਼ਦੀਪ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 21-09-2025
ਨਥਾਣਾ, 20 ਸਤੰਬਰ (ਗੁਰਦਰਸ਼ਨ ਲੁੱਧੜ)-ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਬਲਵਿੰਦਰ ਸਿੰਘ ਭੁੱਲਰ ਦੇ ਨੌਜਵਾਨ ਬੇਟੇ ਆਕਾਸ਼ਦੀਪ ਸਿੰਘ ਭੁੱਲਰ ਦੇ ਆਸਟਰੇਲੀਆ ਵਿਚ ਹੋਏ ਦਿਹਾਂਤ 'ਤੇ ਵੱਖ ਵੱਖ ਸਾਹਿਤ ਸਭਾਵਾਂ, ਸਕੂਲ ਪ੍ਰਬੰਧਕ ਕਮੇਟੀਆਂ ਅਤੇ ਪੱਤਰਕਾਰ ਭਾਈਚਾਰੇ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਸਕੂਲ ਪ੍ਰਬੰਧਕ ਕਮੇਟੀ ਕਲਿਆਣ ਸੁੱਖਾ ਦੇ ਸਾਬਕਾ ਚੇਅਰਮੈਨ ਪ੍ਰੇਮ ਸਿੰਘ ਸਿੱਧੂ, ਸਕੂਲ ਪ੍ਰਬੰਧਕ ਕਮੇਟੀ ਨਥਾਣਾ ਦੇ ਪ੍ਰਧਾਨ ਬਲਵਿੰਦਰਜੀਤ ਸਿੰਘ, ਵਿਰਾਸਤੀ ਲੇਖਕ ਕੌਰ ਸਿੰਘ ਕੋਠਾ ਗੁਰੂ, ਪੰਜਾਬੀ ਸਾਹਿਤ ਸਭਾ ਨਥਾਣਾ ਦੇ ਪ੍ਰਧਾਨ ਮਿੱਠਾ ਸਿੰਘ ਸੇਖੋ, ਸਾਹਿਤਕ ਮੰਚ ਭਗਤਾ ਦੇ ਪ੍ਰਧਾਨ ਅੰਮਿ੍ਤ ਪਾਲ ਕੌਰ ਕਲੇਰ, ਪ੍ਰੈਸ ਕਲੱਬ ਨਥਾਣਾ ਦੇ ਆਗੂਆਂ ਪਰਵਿੰਦਰ ਸਿੰਘ ਜੌੜਾ, ਜਗਦੀਸ਼ ਸ਼ਰਮਾ, ਭਗਵਾਨ ਦਾਸ ਗਰਗ, ਸਰਜੀਤ ਸਿੰਘ ਬੱਜੋਆਣੀਆਂ, ਚਰਨਜੀਤ ਸਿੰਘ ਸਿੱਧੂ, ਗੁਰਦਰਸ਼ਨ ਸਿੰਘ ਲੁੱਧੜ ਮਨਿੰਦਰਜੀਤ ਸਿੰਘ ਪੂਹਲੀ ਨੇ ਆਕਾਸ਼ਦੀਪ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭੁੱਲਰ ਪਰਿਵਾਰ ਨਾਲ ਹਮਦਰਦੀ ਜਾਹਿਰ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਬਾਬਾ ਹਜ਼ੂਰਾ ਸਿੰਘ ਖਿਆਲੀਵਾਲਾ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਥਾ ਰਵਾਨਾ ਅਗਲੀ ਖ਼ਬਰ ਹੁਣ ਸਾਈਬਰ ਅਪਰਾਧੀਆਂ ਵਲੋਂ ਪੈਨਸ਼ਨਰਾਂ ਦੇ ਖਾਤੇ ਸਾਫ਼ ਕੀਤੇ ਜਾਣ ਲੱਗੇ
Ad Position 24