25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਇਕੱਤਰਤਾ ਕੀਤੀ

Ad Position 21
No active advertisement
ਅਜੀਤ ਡੈਸਕ 21-09-2025
ਮਾਨਸਾ, 20 ਸਤੰਬਰ (ਸ. ਰਿ.)- ਦੀ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੱਟੇ ਹੋਏ 37 ਭੱਤੇ ਲਾਗੂ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਨਾਲ ਹੀ ਪੈਨਸ਼ਨਰਾਂ 'ਤੇ 2.59 ਦਾ ਗੁਣਾਂਕ ਫੈਕਟਰ ਲਾਗੂ ਕੀਤਾ ਜਾਵੇ | ਇਸ ਮੌਕੇ ਸਿਕੰਦਰ ਸਿੰਘ ਘਰਾਂਗਣਾ, ਅਜੈਬ ਸਿੰਘ, ਸ਼ਵਿੰਦਰ ਸਿੰਘ ਸਿੱਧੂ, ਸੇਠੀ ਸਿੰਘ ਸਰਾਂ, ਜਗਸੀਰ ਸਿੰਘ ਢਿੱਲੋਂ, ਬਿੱਕਰ ਸਿੰਘ ਮੰਘਾਣੀਆਂ, ਰਾਜ ਕੁਮਾਰ ਰੰਗਾ, ਆਤਮਾ ਸਿੰਘ ਪਮਾਰ, ਜਗਦੀਸ਼ ਰਾਏ, ਪਰਮਜੀਤ ਕੌਰ, ਲੱਖਾ ਸਿੰਘ ਫਫੜੇ, ਹਰਬੰਸ ਸਿੰਘ ਢਿੱਲੋਂ, ਮੇਜਰ ਸਿੰਘ ਵਾਲੀਆ, ਜੀਤ ਸਿੰਘ ਸੰਧੂ, ਜਸਵੰਤ ਸਿੰਘ ਕਲੈਹਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ•ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ ਅਗਲੀ ਖ਼ਬਰ ਹੁਣ ਸਾਈਬਰ ਅਪਰਾਧੀਆਂ ਵਲੋਂ ਪੈਨਸ਼ਨਰਾਂ ਦੇ ਖਾਤੇ ਸਾਫ਼ ਕੀਤੇ ਜਾਣ ਲੱਗੇ
Ad Position 24