13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਫ਼ਸਲ ਖ਼ਰਾਬੇ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਵਿੱਤੀ ਮਦਦ ਦੇ ਮਨਜ਼ੂਰੀ ਪੱਤਰ ਸੌਂਪੇ

Ad Position 21
No active advertisement
ਅਜੀਤ ਡੈਸਕ 18-10-2025
ਭੀਖੀ, 17 ਅਕਤੂਬਰ (ਸਹੋਤਾ)- ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਵਲੋਂ ਸਥਾਨਕ ਸਬ-ਤਹਿਸੀਲ ਵਿਖੇ ਭੀਖੀ ਇਲਾਕੇ ਦੇ ਪਿੰਡ ਮੱਤੀ, ਹੀਰੋਂ ਕਲਾਂ ਅਤੇ ਹੌਡਲਾ ਕਲਾਂ ਦੇ 35 ਪ੍ਰਭਾਵਿਤ ਕਿਸਾਨਾਂ ਨੂੰ 5 ਲੱਖ 29 ਹਜ਼ਾਰ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦਾ ਹਰ ਵਰਕਰ ਪ੍ਰਭਾਵਿਤ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੈ | ਇਸ ਮੌਕੇ ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ, ਨਾਇਬ ਤਹਿਸੀਲਦਾਰ ਅਨੁਦੀਪ ਸ਼ਰਮਾ, ਮਾਰਕੀਟ ਕਮੇਟੀ ਦੇ ਚੇਅਰਮੈਨ ਵਰਿੰਦਰ ਸੋਨੀ, ਆਪ ਆਗੂ ਸੁਖਦੇਵ ਸਿੰਘ ਭੀਖੀ, ਸਰਪੰਚ ਜਤਿੰਦਰ ਸਿੰਘ ਸਮਾਉਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਡਾ. ਸਿੰਗਲਾ ਨੇ ਪਿੰਡਾਂ 'ਚ ਨੀਂਹ-ਪੱਥਰ ਰੱਖ ਕੇ ਵਿਕਾਸ ਕਾਰਜ ਆਰੰਭ ਕਰਵਾਏ ਅਗਲੀ ਖ਼ਬਰ ਜੀਤਸਰ ਸਕੂਲ ਦੇ ਖਿਡਾਰੀ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ 'ਚ ਛਾਏ
Ad Position 24