18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬਲਵਿੰਦਰ ਸਿੰਘ ਭੂੰਦੜ ਨਾਲ ਵੱਖ-ਵੱਖ ਆਗੂਆਂ ਵਲੋਂ ਹਮਦਰਦੀ ਜ਼ਾਹਿਰ <br/>

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨਾਲ ਹਮਦਰਦੀ ਜ਼ਾਹਿਰ ਕਰਦੇ ਹੋਏ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਤੇ ਹੋਰ | ਅਜੀਤ ਤਸਵੀਰ <br/> 23-10-2025
ਸਰਦੂਲਗੜ੍ਹ, 22 ਅਕਤੂਬਰ (ਅਰੋੜਾ)- ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਦੇ ਘਰ ਕਾਹਨੇਵਾਲਾ ਵਿਖੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਪਹੁੰਚ ਕੇ ਉਨ੍ਹਾਂ ਦੇ ਭਰਾ ਤੇ ਸਾਬਕਾ ਸਰਪੰਚ ਭਾਗ ਸਿੰਘ ਭੂੰਦੜ ਦੇ ਦਿਹਾਂਤ 'ਤੇ ਹਮਦਰਦੀ ਜ਼ਾਹਿਰ ਕੀਤੀ | ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਸੁਖਚੈਨ ਸਿੰਘ ਸਿੱਧੂ ਆਦਿ ਨੇ ਕਿਹਾ ਕਿ ਭਾਗ ਸਿੰਘ ਤੇ ਪਰਿਵਾਰ ਦਾ ਸਮਾਜ ਲਈ ਵੱਡਾ ਯੋਗਦਾਨ ਹੈ | ਉਨ੍ਹਾਂ ਕਿਹਾ ਕਿ ਸਾਬਕਾ ਸਰਪੰਚ ਦੇ ਦਿਹਾਂਤ ਨਾਲ ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਇਲਾਕੇ ਨੂੰ ਵੀ ਵੱਡਾ ਘਾਟਾ ਪਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਮਸ਼ੀਨਰੀ ਨਾਲ ਪ੍ਰਬੰਧਨ ਕਰਨ-ਐਸ. ਡੀ. ਐਮ. ਅਗਲੀ ਖ਼ਬਰ ਮਾਨਸਾ ਜ਼ਿਲੇ੍ਹ 'ਚ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਦਾ ਪੂਜਾ ਦਿਵਸ ਉਤਸ਼ਾਹ ਨਾਲ ਮਨਾਇਆ ਬੁਲਾਰਿਆਂ ਨੇ ਕਿਰਤ ਕਰਨ '...
Ad Position 24