11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੋਲਡਨ ਹੱਟ ਵਾਲੇ ਰਾਮ ਸਿੰਘ ਰਾਣਾ ਬਾਬਾ ਨਾਨਕ ਗਊਸ਼ਾਲਾ ਮਾਨਸਾ ਪਹੁੰਚੇ <br/>

Ad Position 21
No active advertisement
ਅਜੀਤ ਡੈਸਕ 06-11-2025

ਮਾਨਸਾ, 5 ਨਵੰਬਰ (ਰਵੀ)- ਗਊਆਂ ਦੀ ਸਾਂਭ-ਸੰਭਾਲ ਤੇ ਰੱਖਿਆ ਲਈ ਸਭਨਾਂ ਨੂੰ ਯਤਨ ਜੁਟਾਉਣੇ ਚਾਹੀਦੇ ਹਨ | ਇਹ ਵਿਚਾਰ ਗੋਲਡਨ ਹੱਟ ਵਾਲੇ ਰਾਮ ਸਿੰਘ ਰਾਣਾ ਨੇ ਸਥਾਨਕ ਬਾਬਾ ਨਾਨਕ ਗਊਸ਼ਾਲਾ ਵਿਖੇ ਕਮੇਟੀ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਉਹ ਦੇਸ਼ ਭਰ 'ਚ ਗਊਸ਼ਾਲਾਵਾਂ ਲਈ 1100 ਐਂਬੂਲੈਂਸਾਂ ਦੇ ਰਹੇ ਹਨ ਤਾਂ ਜੋ ਸੜਕ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ | ਉਨ੍ਹਾਂ ਗਊਸ਼ਾਲਾ 'ਚ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਅਤੇ ਬੇਸਹਾਰਾ ਪਸ਼ੂਆਂ ਨੂੰ ਇੱਥੇ ਲਿਆ ਕੇ ਸੇਵਾ ਕਰਨਾ ਵੱਡੇ ਪੁੰਨ ਵਾਲਾ ਕਾਰਜ ਹੈ | ਇਸ ਮੌਕੇ ਸੁਰਿੰਦਰ ਕੁਮਾਰ ਪੱਪੀ ਦਾਨੇਵਾਲੀਆ, ਸਤੀਸ਼ ਕੁਮਾਰ ਪ੍ਰਧਾਨ ਰਾਸ਼ਟਰੀ ਗਊ ਰੱਖਿਆ ਦਲ, ਸਤੀਸ਼ ਗੋਇਲ, ਪ੍ਰਧਾਨ ਪਿ੍ਤਪਾਲ ਸ਼ਰਮਾ, ਭੂਸ਼ਣ ਦਾਨੇਵਾਲੀਆ, ਪ੍ਰੇਮ ਜੋਗਾ, ਕਿ੍ਸ਼ਨ ਲਾਲ, ਸੁਰੇਸ਼ ਸ਼ਰਮਾ, ਸੋਹਨ ਲਾਲ, ਪ੍ਰਕਾਸ਼ ਚੰਦ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਵਲੋਂ ਜਗਤਜੀਤ ਗਰੁੱਪ ਆਫ਼ ਇੰਡਸਟਰੀਜ਼ ਦਾ ਦੌਰਾ <br/> ਅਗਲੀ ਖ਼ਬਰ ਨਹਿਰੂ ਕਾਲਜ 'ਚ ਮਾਨਸਿਕ ਸਿਹਤ ਤੇ ਖ਼ੁਦਕੁਸ਼ੀ ਰੋਕਥਾਮ ਵਿਸ਼ੇ 'ਤੇ ਸੈਮੀਨਾਰ
Ad Position 24