29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਵਿਦੇਸ਼ ਭੇਜਣ ਦੇ ਝਾਂਸੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਰੁੱਧ ਕੇਸ ਦਰਜ

Ad Position 21
No active advertisement
ਅਜੀਤ ਡੈਸਕ 20-09-2025
ਭੁਲੱਥ, 19 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਥਾਣਾ ਭੁਲੱਥ ਵਿਖੇ ਸਵਰਨ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਪਿੰਡ ਬਾਗੜੀਆਂ ਜ਼ਿਲ੍ਹਾ ਕਪੂਰਥਲਾ ਨੇ ਲਿਖਤੀ ਇਤਲਾਹ ਦਿੰਦਿਆਂ ਦੱਸਿਆ ਕਿ ਰਾਜ ਕੁਮਾਰ ਰਾਜੂ ਥਾਪਰ ਪੁੱਤਰ ਦਲਜੀਤ ਸਿੰਘ, ਸਿਮਰਨ ਪਤਨੀ ਰਾਜ ਕੁਮਾਰ ਤੇ ਬਲਵੀਰ ਕੌਰ ਪਤਨੀ ਦਿਲਜੀਤ ਸਿੰਘ ਵਾਸੀਆਨ ਪਿੰਡ ਖੱਸਣ ਥਾਣਾ ਭੁਲੱਥ ਜ਼ਿਲ੍ਹਾ ਕਪੂਰਥਲਾ ਨੇ ਉਸ ਦੇ ਭਾਣਜੇ ਸਹਿਜਦੀਪ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਬਸਰਾਏ ਜ਼ਿਲ੍ਹਾ ਗੁਰਦਾਸਪੁਰ ਨੂੰ ਵਿਦੇਸ਼ ਕੈਨੇਡਾ ਵਰਕ ਪਰਮਿਟ 'ਤੇ ਭੇਜਣ ਦਾ ਝਾਂਸਾ ਦੇ ਕੇ 12 ਲੱਖ 52 ਹਜਾਰ ਰੁਪਏ ਦੀ ਠੱਗੀ ਮਾਰੀ ਹੈ | ਇਸ ਸਬੰਧੀ ਥਾਣਾ ਭੁਲੱਥ ਦੀ ਪੁਲਿਸ ਨੇ ਉਕਤ ਤਿੰਨਾਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਭੁਲੱਥ ਨਗਰ ਪੰਚਾਇਤ ਦੇ ਸਫ਼ਾਈ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ <br/> ਅਗਲੀ ਖ਼ਬਰ ਸਰਹੱਦੀ ਖੇਤਰ ਦੇ ਕਿਸਾਨਾਂ ਦਾ 'ਦਰਦ' ਗਲੇ ਸੜੇ ਝੋਨੇ ਨੂੰ ਵੇਖ ਦੁਖੀ ਹੋ ਰਹੇ ਕਿਸਾਨ <br/>
Ad Position 24