29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸੁਖਬੀਰ ਬਾਦਲ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ-ਦਲਵਿੰਦਰ ਸਿੰਘ ਸਿੱਧੂ <br/>

Ad Position 21
No active advertisement
ਅਜੀਤ ਡੈਸਕ 20-09-2025
ਕਪੂਰਥਲਾ, 19 ਸਤੰਬਰ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 20 ਸਤੰਬਰ ਦਿਨ ਸ਼ਨੀਵਾਰ ਨੂੰ ਦੁਪਹਿਰ 3 ਵਜੇ ਕਪੂਰਥਲਾ ਜ਼ਿਲ੍ਹੇ ਦੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਆਹਲੀ ਤੇ ਬਾਊਪੁਰ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਮੌਕੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮੰਗ ਅਨੁਸਾਰ ਲੋੜੀਂਦੀ ਸਮਗਰੀ ਦੀਆਂ ਸੂਚੀਆਂ ਉਨ੍ਹਾਂ ਨੂੰ ਸੌਂਪੀਆਂ ਜਾਣ ਤਾਂ ਜੋ ਵੱਖ-ਵੱਖ ਰਾਹਤ ਸਮੱਗਰੀ ਉਨ੍ਹਾਂ ਤੱਕ ਪਹੁੰਚਾਈ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਕਲਾ ਉਤਸਵ ਵਿਚ ਹਿੰਦੂ ਕੰਨਿਆ ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਤੀਜੇ ਸਥਾਨ 'ਤੇ ਰਹੀਆਂ <br/> ਅਗਲੀ ਖ਼ਬਰ ਸਫ਼ਾਈ ਤੇ ਹੋਰ ਕਾਰਜਾਂ ਲਈ ਰੇਲ ਕੋਚ ਫ਼ੈਕਟਰੀ ਵਿਚ ਕੀਤੀ ਗਈ 5.0 ਮੁਹਿੰਮ ਦੀ ਸ਼ੁਰੂਆਤ <br/>
Ad Position 24