29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਕਲਾ ਉਤਸਵ ਵਿਚ ਹਿੰਦੂ ਕੰਨਿਆ ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਤੀਜੇ ਸਥਾਨ 'ਤੇ ਰਹੀਆਂ <br/>

Ad Position 21
No active advertisement
ਅਜੀਤ ਡੈਸਕ 20-09-2025
ਕਪੂਰਥਲਾ, 19 ਸਤੰਬਰ (ਵਿ.ਪ੍ਰ.)-ਹਿੰਦੂ ਕੰਨਿਆ ਕਾਲਜੀਏਟ ਸਕੂਲ ਕਪੂਰਥਲਾ ਦੀਆਂ ਵਿਦਿਆਰਥਣਾਂ ਇਸ਼ਿਤਾ ਤੇ ਕਿਰਨ ਨੇ ਜ਼ੋਨਲ ਪੱਧਰੀ ਕਲਾ ਉਤਸਵ ਵਿਚ ਪਰੰਪਰਾਗਤ ਕਹਾਣੀ ਸੁਣਾਉਣ ਦੇ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੀ ਪਿ੍ੰਸੀਪਲ ਡਾ. ਅਰਚਨਾ ਗਰਗ ਤੇ ਕਾਲਜੀਏਟ ਸਕੂਲ ਦੇ ਅਕਾਦਮਿਕ ਇੰਚਾਰਜ ਸੰਜੀਵ ਭੱਲਾ ਨੇ ਜ਼ੋਨਲ ਪੱਧਰੀ ਕਲਾ ਉਤਸਵ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਤੇ ਉਨ੍ਹਾਂ ਦੀ ਅਧਿਆਪਕਾ ਰੀਨਾ ਸਲੋਤਾ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਵਲੋਂ ਪੋਸ਼ਣ ਦੇ ਮਹੱਤਵ ਸਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਸੁਖਬੀਰ ਬਾਦਲ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ-ਦਲਵਿੰਦਰ ਸਿੰਘ ਸਿੱਧੂ <br/>
Ad Position 24