29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 20-09-2025
ਕਪੂਰਥਲਾ, 19 ਸਤੰਬਰ (ਸਡਾਨਾ)-ਥਾਣਾ ਸਦਰ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਗਸ਼ਤ ਦੌਰਾਨ ਪਿੰਡ ਭੇਟਾਂ ਨੇੜੇ ਕਥਿਤ ਦੋਸ਼ਣ ਰਾਜਬੀਰ ਕੌਰ ਵਾਸੀ ਕੌਲਪੁਰ ਦੀ ਮਹਿਲਾ ਕਰਮਚਾਰੀਆਂ ਦੀ ਸਹਾਇਤਾ ਨਾਲ ਜਦੋਂ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਲਿਫ਼ਾਫ਼ੇ ਵਿਚੋਂ 65 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਔਰਤ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਖਲਵਾੜਾ ਨੇ ਜ਼ਿਲ੍ਹਾ ਪੱਧਰੀ ਫੋਕ ਡਾਂਸ ਮੁਕਾਬਲੇ 'ਚ ਹਾਸਲ ਕੀਤਾ ਤੀਸਰਾ ਸਥਾਨ <br/> ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ ਲੱਖਾਂ ਦੀ ਠੱਗੀ, ਦੋ ਖ਼ਿਲਾਫ਼ ਕੇਸ ਦਰਜ
Ad Position 24