29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਬੀਬੀ ਜਗੀਰ ਕੌਰ ਨੇ ਪੰਜ ਸਾਲਾ ਹਰਬੀਰ ਸਿੰਘ ਦੇ ਪੀੜਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 20-09-2025
ਫਗਵਾੜਾ, 19 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਫਗਵਾੜਾ ਹਲਕੇ ਦੇ ਪਿੰਡ ਭਾਣੋਕੀ ਵਿਖੇ ਪੰਜ ਸਾਲਾ ਹਰਬੀਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ | ਇਸ ਮੌਕੇ ਤੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਬੇਹੱਦ ਖ਼ਰਾਬ ਹੋ ਚੁੱਕੇ ਹਨ 'ਆਪ' ਦੀ ਸਰਕਾਰ ਵਿਚ ਕਾਨੰੂਨ ਨਾਂਅ ਦੀਆਂ ਪੂਰੀ ਤਰ੍ਹਾਂ ਧੱਜੀਆਂ ਉੱਡ ਰਹੀਆਂ ਹਨ | ਬੀਬੀ ਜਗੀਰ ਕੌਰ ਨੇ ਕਿਹਾ ਅਸੀਂ ਸਾਰੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਖੜੇ ਹਾਂ ਇਹ ਬਹੁਤ ਹੀ ਨਾ ਸਹਿਣ ਯੋਗ ਵਾਲੀ ਮੰਦਭਾਗੀ ਘਟਨਾ ਹੈ | ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮੌਕੇ ਜਤਿੰਦਰਪਾਲ ਸਿੰਘ ਪਲਾਹੀ, ਇੰਦਰਜੀਤ ਸਿੰਘ ਬਸਰਾ, ਗੁਰਮੁਖ ਸਿੰਘ, ਜਸਵੀਰ ਸਿੰਘ ਭੁੱਲਾਰਾਈ, ਨੰਬਰਦਾਰ ਸਰਬਜੀਤ ਸਿੰਘ, ਬੀਬੀ ਸਰਬਜੀਤ ਕੌਰ, ਸੁਦਾਗਰ ਸਿੰਘ ਭਾਣੋਕੀ, ਪਤਵਿੰਦਰ ਸਿੰਘ ਛਾਬੜਾ, ਸਰਪੰਚ ਕੁੰਦਨ ਸਿੰਘ, ਪ੍ਰਮੋਦ ਜੋਸ਼ੀ, ਨਿਰਮਲਜੀਤ ਸਿੰਘ ਭੁੱਲਰ, ਦਵਿੰਦਰ ਸਿੰਘ ਭੋਗਲ, ਤਜਿੰਦਰ ਸਿੰਘ ਟੋਨੀ, ਅਮਰੀਕ ਸਿੰਘ, ਜਗਜੀਤ ਸਿੰਘ ਰਾਣੀਪੁਰ, ਕਮਲਪ੍ਰੀਤ ਸਿੰਘ, ਮਨੀਸ਼ ਸ਼ਰਮਾ, ਅਮਰੀਕ ਸਿੰਘ ਖੱਖ, ਅਜੀਤ ਸਿੰਘ ਹੈਰੀ, ਜਸਵਿੰਦਰ ਸਿੰਘ ਭਗਤਪੁਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਚ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਮਾਸਟਰ ਨਿਰਭੈ ਸਿੰਘ 'ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਨੂੰ ਪੁਲਿਸ ਤੁਰੰਤ ਗਿ੍ਫ਼ਤਾਰ ਕਰੇ-ਅਧਿਆਪਕ ਆਗੂ <br/>
Ad Position 24