15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮਕਾਨ ਜਾਂ ਦੁਕਾਨ ਕਿਰਾਏ 'ਤੇ ਦੇਣ ਸਮੇਂ ਵਿਅਕਤੀਆਂ ਦੀ ਵੈਰੀਫਿਕੇਸ਼ਨ ਜ਼ਰੂਰ ਕਰਵਾਈ ਜਾਵੇ-ਡੀ.ਐੱਸ.ਪੀ.

Ad Position 21
No active advertisement
ਅਜੀਤ ਡੈਸਕ 21-09-2025
ਭੁਲੱਥ, 20 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਡੀਐੱਸਪੀ ਕਰਨੈਲ ਸਿੰਘ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਵਿਖੇ ਵਾਪਰੇ ਬੱਚੇ ਦੇ ਕਤਲ ਕਾਂਡ ਦਾ ਮਾਮਲਾ ਬਹੁਤ ਹੀ ਨਿੰਦਣਯੋਗ ਤੇ ਅਪਰਾਧਿਕ ਮਾਮਲਾ ਹੈ | ਉਨ੍ਹਾਂ ਕਿਹਾ ਬਾਹਰਲੇ ਸੂਬਿਆਂ ਤੋਂ ਆ ਕੇ ਵਸਣ ਵਾਲੇ ਪ੍ਰਵਾਸੀ ਮਜ਼ਦੂਰ ਜਾਂ ਕੋਈ ਹੋਰ ਵਿਅਕਤੀ ਜੋ ਆ ਕੇ ਇਲਾਕੇ ਅੰਦਰ ਮਕਾਨ ਜਾਂ ਦੁਕਾਨ ਕਿਰਾਏ 'ਤੇ ਲੈਂਦਾ ਹੈ, ਤਾਂ ਉਸ ਦੀ ਪੁਲਿਸ ਵੈਰੀਫਿਕੇਸ਼ਨ ਜ਼ਰੂਰ ਕਰਵਾਈ ਜਾਵੇ | ਉਨ੍ਹਾਂ ਦੇ ਆਧਾਰ ਕਾਰਡ ਤੇ ਪਿਛਲੇ ਪਿਛੋਕੜ ਬਾਰੇ ਉਹ ਕਿੱਥੋਂ ਆਏ ਹਨ ਤੇ ਕਿਸ ਕੰਮ ਲਈ ਆ ਕੇ ਰਹਿਣਾ ਚਾਹੁੰਦੇ ਹਨ, ਇਸ ਦਾ ਵੇਰਵਾ ਪੁਲਿਸ ਪ੍ਰਸ਼ਾਸਨ ਦੇ ਨੋਟਿਸ ਵਿਚ ਜ਼ਰੂਰ ਲਿਆਂਦਾ ਜਾਵੇ ਤਾਂ ਕਿ ਕਿਸੇ ਵੀ

Ad Position 22
No active advertisement
ਪਿਛਲੀ ਖ਼ਬਰ ਦੁਕਾਨ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ <br/> ਅਗਲੀ ਖ਼ਬਰ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਤਾਂ ਸ਼ੁਰੂ ਪਰ ਮੰਡੀਆਂ 'ਚ ਪੁਖ਼ਤਾ ਪ੍ਰਬੰਧ ਨਹੀਂ-ਰਾਜੂ ਖੰਨਾ
Ad Position 24