15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਲੋਕਾਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਕਰਵਾ ਰਿਹਾ ਫੌਗਿੰਗ <br/>

Ad Position 21
No active advertisement
ਅਜੀਤ ਡੈਸਕ 21-09-2025
ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੱਛਰਾਂ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ, ਡੇਂਗੂ ਤੋਂ ਬਚਾਅ ਲਈ ਲਗਾਤਾਰ ਫੌਗਿੰਗ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਤਾਇਨਾਤ ਟੀਮਾਂ ਰੋਜ਼ਾਨਾ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਫੋਗਿੰਗ ਕਰ ਰਹੀਆਂ ਹਨ ਤੇ ਇਸਤੋਂ ਇਲਾਵਾ ਮੱਛਰਾਂ ਦੀ ਰੋਕਥਾਮ ਲਈ ਸਪਰੇਅ ਵੀ ਕਰਵਾਈ ਜਾ ਰਹੀ ਹੈ | ਇਸਤੋਂ ਇਲਾਵਾ ਪ੍ਰਸ਼ਾਸਨ ਵਲੋਂ ਓਡੋਮਾਸ ਤੇ ਮੱਛਰਦਾਨੀ ਦੀ ਵੰਡ ਵੀ ਕੀਤੀ ਹੈ ਤਾਂ ਜੋ ਮੱਛਰ ਦੀ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕ ਬਚ ਸਕਣ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖ਼ਿਲਾਫ਼ ਪਰਚੇ ਦਰਜ ਕਰਨ ਦੀ ਬਜਾਏ ਪਰਾਲੀ ਸੰਭਾਲਣ ਲਈ ਔਜ਼ਾਰ ਮੁਹੱਈਆ ਕ... ਅਗਲੀ ਖ਼ਬਰ ਏਕੋਸ ਐਸੋਸੀਏਸ਼ਨ ਓਵਰਸੀਜ਼ ਸਟੱਡੀਜ਼ ਨੇ ਹੜ੍ਹ ਪੀੜਤਾਂ ਦੀ ਕੀਤੀ ਮਦਦ
Ad Position 24