15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੁਰਜੀਤ ਸਿੰਘ ਗੋਰਾ ਹਲਕਾ ਭੁਲੱਥ ਦੇ ਯੂਥ ਕੋਆਰਡੀਨੇਟਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 21-09-2025
ਭੰਡਾਲ ਬੇਟ, 20 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਯੂਥ ਆਗੂ ਸੁਰਜੀਤ ਸਿੰਘ ਗੋਰਾ ਨੂੰ ਆਮ ਆਦਮੀ ਪਾਰਟੀ ਦਾ ਹਲਕਾ ਭੁਲੱਥ ਦੇ ਯੂਥ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ | ਇਸ ਮੌਕੇ ਸੁਰਜੀਤ ਸਿੰਘ ਗੋਰਾ ਨੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ, ਯੂਥ ਦੇ ਪੰਜਾਬ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ, ਦੁਆਬਾ ਜ਼ੋਨ ਦੇ ਇੰਚਾਰਜ ਜਸਪ੍ਰੀਤ ਸਿੰਘ ਰੋਬੀ ਕੰਗ, ਰੂਬਲ ਸੰਧੂ, ਯੂਥ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਫ਼ਤਿਹ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ ਅਤੇ ਕਿਹਾ ਕੇ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ ਨੂੰ ਪੂਰੀ ਤਨਦੇਹੀ ਨਾਲ਼ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਐੱਚ.ਆਈ.ਵੀ. (ਏਡਜ਼) ਜਾਗਰੂਕਤਾ ਤੇ ਸਹੁੰ ਚੁੱਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸਰਕਾਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖ਼ਿਲਾਫ਼ ਪਰਚੇ ਦਰਜ ਕਰਨ ਦੀ ਬਜਾਏ ਪਰਾਲੀ ਸੰਭਾਲਣ ਲਈ ਔਜ਼ਾਰ ਮੁਹੱਈਆ ਕ...
Ad Position 24