15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਨਿਹੰਗ ਸਿੰਘ ਜਥੇਬੰਦੀਆਂ ਵਲੋਂ ਪ੍ਰਵਾਸੀ ਮਜ਼ਦੂਰਾਂ ਦੀ ਸ਼ਨਾਖ਼ਤ ਸੰਬੰਧੀ ਡੀ.ਐਸ.ਪੀ. ਭੁਲੱਥ ਦੇ ਨਾਂਅ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 21-09-2025
ਨਡਾਲਾ, 20 ਸਤੰਬਰ (ਰਘਬਿੰਦਰ ਸਿੰਘ)-ਨਡਾਲਾ ਵਿਖੇ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਪ੍ਰਵਾਸੀ ਮਜ਼ਦੂਰਾਂ ਦੀ ਵੈਰੀਫਿਕੇਸ਼ਨ ਕਰਨ ਸਬੰਧੀ ਡੀ.ਐਸ.ਪੀ. ਭੁਲੱਥ ਕਰਨੈਲ ਸਿੰਘ ਦੇ ਨਾਂਅ ਥਾਣਾ ਮੁਖੀ ਸੁਭਾਨਪੁਰ ਬਿਕਰਮਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਮੁੱਖ ਮੰਗ ਬਾਰੇ ਜ਼ਿਕਰ ਕਰਦਿਆਂ ਜਥੇਬੰਦੀ ਵਲੋਂ ਦੱਸਿਆ ਗਿਆ ਕਿ ਸਬ-ਡਵੀਜ਼ਨ ਭੁਲੱਥ ਵਿਖੇ ਵੱਡੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰ ਰਹਿ ਰਹੇ ਹਨ ਇਹ ਪ੍ਰਵਾਸੀ ਮਜ਼ਦੂਰ ਦੁਕਾਨਾਂ, ਰੇਹੜੀਆਂ 'ਤੇ ਵੀ ਕੰਮ ਕਰਦੇ ਹਨ ਤੇ ਭਵਿੱਖ ਵਿਚ ਹੁਸ਼ਿਆਰਪੁਰ ਵਰਗੀ ਘਟਨਾ ਨਾ ਵਾਪਰੇ ਇਸ ਲਈ ਇਨ੍ਹਾਂ ਸਾਰਿਆਂ ਦੀ ਪੁਲਿਸ ਵੈਰੀਫਿਕੇਸ਼ਨ ਕੀਤੀ ਜਾਵੇ ਤੇ ਜਿਨ੍ਹਾਂ ਦਾ ਰਿਕਾਰਡ ਕ੍ਰਿਮੀਨਲ ਹੈ ਉਨ੍ਹਾਂ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਭੁਲੱਥ ਸਮੇਤ ਹੋਰ 7 ਮੰਡੀਆਂ 'ਚ ਸਾਉਣੀ ਸੀਜ਼ਨ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ-ਚੇਅਰਮੈਨ, ਸਕੱਤਰ ਅਗਲੀ ਖ਼ਬਰ ਐੱਚ.ਆਈ.ਵੀ. (ਏਡਜ਼) ਜਾਗਰੂਕਤਾ ਤੇ ਸਹੁੰ ਚੁੱਕ ਸਮਾਗਮ ਕਰਵਾਇਆ <br/>
Ad Position 24