19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ

Ad Position 21
No active advertisement
ਅਜੀਤ ਡੈਸਕ 17-10-2025
ਫਗਵਾੜਾ, 16 ਅਕਤੂਬਰ (ਚਾਨਾ)-ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਡੀ.ਐੱਸ.ਪੀ. ਭਾਰਤ ਭੂਸ਼ਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਜੋ ਝਾੜੀਆਂ 'ਚ ਬੈਠ ਕੇ ਨਸ਼ੇ ਦਾ ਸੇਵਨ ਕਰ ਰਿਹਾ ਹੈ, ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸੰਦੀਪ ਕੁਮਾਰ ਉਰਫ਼ ਪਿਊਸ਼ ਪੁੱਤਰ ਹਰਬੰਸ ਲਾਲ ਵਾਸੀ ਨਵੀਂ ਆਬਾਦੀ ਨਾਰੰਗਸ਼ਾਹਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ 'ਅਜੀਤ' ਪ੍ਰਕਾਸ਼ਨ ਸਮੂਹ ਵਲੋਂ ਤਲਵੰਡੀ ਮੰਡ ਤੇ ਸਰਦਾਰ ਸਿੰਘ ਵਾਲਾ 'ਚ ਰਾਹਤ ਸਮੱਗਰੀ ਵੰਡੀ <br/> ਅਗਲੀ ਖ਼ਬਰ ਪਿੰਡ ਸਸਾ ਬ੍ਰਹਮਣਾ ਵਿਖੇ ਪੋਸ਼ਣ ਮਾਹ ਤਹਿਤ ਸਮਾਗਮ ਕਰਵਾਇਆ
Ad Position 24