19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਮਨਾਇਆ ਜਾਵੇ-ਪ੍ਰਧਾਨ ਮੋਹਨ ਸਿੰਘ ਡਾਲਾ <br/>

Ad Position 21
No active advertisement
ਅਜੀਤ ਡੈਸਕ 17-10-2025
ਭੁਲੱਥ, 16 ਅਕਤੂਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਗੱਲਬਾਤ ਕਰਦਿਆਂ ਉੱਘੇ ਸਮਾਜ ਸੇਵਕ ਮੋਹਨ ਸਿੰਘ ਡਾਲਾ ਪ੍ਰਧਾਨ ਡਾਇਲੈਸਿਸ ਸੈਂਟਰ ਭੁਲੱਥ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਤੇ ਬੰਦੀ ਛੋੜ ਦਿਵਸ ਰੌਸ਼ਨੀਆਂ ਦਾ ਤਿਉਹਾਰ ਹੈ ਤੇ ਇਹ ਤਿਉਹਾਰ ਲੋਕਾਂ ਵਿਚ ਬੜੀ ਸ਼ਰਧਾ ਭਾਵਨਾ ਰੱਖਦੇ ਹਨ, ਜਿਸ ਕਰਕੇ ਪਟਾਕੇ ਚਲਾ ਕੇ ਪ੍ਰਦੂਸ਼ਣ ਵਿਚ ਹੋਰ ਵਧੇਰੇ ਵਾਧਾ ਕਰਨਾ ਠੀਕ ਨਹੀਂ, ਜਿਸ ਕਰਕੇ ਦੀਵੇ ਜਗਾ ਕੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਦੂਸ਼ਣ ਰਹਿਤ ਦੀਵਾਲੀ ਦਾ ਤਿਉਹਾਰ ਮਨਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ 4.84 ਕਰੋੜ ਰੁਪਏ ਦੀ ਗ੍ਰਾਂਟ ਜਾਰੀ-ਅਨੂਪਮ ਕਲੇਰ <br/> ਅਗਲੀ ਖ਼ਬਰ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ 'ਚ ਕਰਵਾਇਆ ਏਡਜ਼ ਜਾਗਰੂਕਤਾ ਸੰਬੰਧੀ ਸੈਮੀਨਾਰ
Ad Position 24