03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਕੈਂਬਰਿਜ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 18-10-2025
ਫਗਵਾੜਾ, 17 ਅਕਤੂਬਰ (ਹਰਜੋਤ ਸਿੰਘ ਚਾਨਾ)-ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਕਿੰਡਰਗਾਰਡਨ ਦੇ ਵਿਦਿਆਰਥੀਆਂ ਦੁਆਰਾ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਛੋਟੇ ਬੱਚਿਆਂ ਨੇ ਕਰਾਫ਼ਟ ਗਤੀਵਿਧੀਆ ਦੁਆਰਾ ਸਾਜ ਸੱਜਾ ਦੀ ਚੀਜ਼ਾਂ ਨਾਲ ਆਪਣੀਆਂ ਕਲਾਸਾਂ ਨੂੰ ਸਜਾਇਆ | ਇਸ ਮੌਕੇ ਦੀਵਾਲੀ ਦੇ ਤਿਉਹਾਰ ਨੂੰ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਮਨਾਇਆ | ਸਕੂਲ ਦੀਆਂ ਅਧਿਆਪਕਾ ਦੁਆਰਾ ਵਿਦਿਆਰਥੀਆਂ ਨੂੰ ਭਾਈ ਦੂਜ ਤੇ ਦੀਵਾਲੀ ਦਾ ਮਹੱਤਵ ਤੇ ਇਨ੍ਹਾਂ ਨਾਲ ਸਬੰਧਿਤ ਪੁਰਾਤਨ ਤੇ ਨੈਤਿਕ ਮੁੱਲਾਂ 'ਤੇ ਆਧਾਰਿਤ ਕਹਾਣੀਆਂ ਸੁਣਾਈਆਂ ਗਈਆਂ | ਸਕੂਲ ਪਿ੍ੰ. ਜ਼ੋਰਾਵਰ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਬੰਗਾ ਰੋਡ ਦੀ ਖ਼ਸਤਾ ਹਾਲਤ ਨੂੰ ਸੁਧਾਰਨ ਲਈ ਕਿਸੇ ਨੇ ਨਹੀਂ ਲਈ ਸਾਰ <br/> ਅਗਲੀ ਖ਼ਬਰ ਜ਼ਿਲ੍ਹੇ ਵਿਚ ਡੀ.ਏ.ਪੀ. ਖ਼ਾਦ ਦੀ ਕੋਈ ਕਮੀ ਨਹੀਂ ਕੇਵਲ ਸੰਜਮ ਵਰਤਣ ਦੀ ਲੋੜ ਹੈ-ਡਾ. ਜਗਜੀਤ ਸਿੰਘ
Ad Position 24