25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਨਿੱਜੀ ਬੈਂਕ ਮੁਲਾਜ਼ਮ ਦੀ ਕੁੱਟਮਾਰ <br/>

Ad Position 21
No active advertisement
ਅਜੀਤ ਡੈਸਕ 23-10-2025
ਕਪੂਰਥਲਾ, 22 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਮਾਲ ਰੋਡ 'ਤੇ ਪੈਸਿਆਂ ਦੇ ਲੈਣ ਦੇਣ ਦੇ ਮਾਮਲੇ ਨੂੰ ਲੈ ਕੇ ਇਕ ਨਿੱਜੀ ਬੈਂਕ ਦੇ ਬਾਹਰ ਬੈਂਕ ਮੁਲਾਜ਼ਮ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜੇਰੇ ਇਲਾਜ ਇਸ਼ਾਨ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਖ਼ਜ਼ਾਨਚੀਆਂ ਮੁਹੱਲਾ ਨੇ ਦੱਸਿਆ ਕਿ ਉਹ ਨਿੱਜੀ ਬੈਂਕ ਵਿਚ ਕੰਮ ਕਰਦਾ ਹੈ ਤੇ ਉਸਦੇ ਪਿਤਾ ਦਾ ਸ਼ਹਿਰ ਦੇ ਇਕ ਨੌਜਵਾਨ ਨਾਲ ਪੈਸਿਆਂ ਦਾ ਲੈਣ ਦੇਣ ਸੀ ਜੋ ਕਿ ਉਨ੍ਹਾਂ ਨੇ ਉਸਨੂੰ ਦੇ ਦਿੱਤੇ ਸਨ, ਪਰ ਅੱਜ ਜਦੋਂ ਦੁਪਹਿਰ ਸਮੇਂ ਬੈਂਕ ਦੇ ਕਿਸੇ ਕੰਮ ਜਾਣ ਲੱਗਾ ਤਾਂ ਬੈਂਕ ਦੇ ਬਾਹਰ ਹੀ ਦੋ ਨੌਜਵਾਨਾਂ ਨੇ ਉਸ 'ਤੇ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ, ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਯੋਗਿਤਾ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਅੱੈਮ.ਐੱਲ.ਆਰ. ਕੱਟ ਕੇ ਥਾਣਾ ਸਿਟੀ ਨੂੰ ਭੇਜ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਵਿਅਕਤੀ ਜ਼ਖਮੀ <br/> ਅਗਲੀ ਖ਼ਬਰ 'ਅਜੀਤ' ਦੇ ਮਿਆਣੀ ਤੋਂ ਪੱਤਰਕਾਰ ਹਰਜਿੰਦਰ ਸਿੰਘ ਮੁਲਤਾਨੀ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
Ad Position 24