16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਵਿਅਕਤੀ ਦੀ ਕੁੱਟਮਾਰ ਕਰਨ ਤੇ ਗਾਲੀ ਗਲੋਚ ਕਰਨ ਸੰਬੰਧੀ ਕੇਸ ਦਰਜ

Ad Position 21
No active advertisement
ਅਜੀਤ ਡੈਸਕ 06-11-2025
ਫਗਵਾੜਾ, 5 ਨਵੰਬਰ (ਹਰਜੋਤ ਸਿੰਘ ਚਾਨਾ)- ਇੱਕ ਵਿਅਕਤੀ ਦੀ ਕੁੱਟਮਾਰ ਕਰਨ ਤੇ ਗਾਲੀ ਗਲੋਚ ਕਰਨ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਜਸਬੀਰ ਸਿੰਘ ਪੁੱਤਰ ਲਹਿੰਬਰ ਸਿੰਘ ਵਾਸੀ ਬਬੇਲੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਵਿਅਕਤੀਆਂ ਵਲੋਂ ਉਸਦੀ ਕੁੱਟਮਾਰ ਕੀਤੀ ਤੇ ਗਾਲੀ ਗਲੋਚ ਕੀਤੀ | ਜਿਸ ਸਬੰਧ 'ਚ ਪੁਲਿਸ ਨੇ ਲਵ ਪੁੱਤਰ ਬਿੱਲੂ ਵਾਸੀ ਰਾਵਲਪਿੰਡੀ, ਰਜਤ ਪੁੱਤਰ ਜੀਤਾ ਵਾਸੀ ਬਬੇਬੀ ਤੇ ਇੱਕ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਥਿੰਦ ਮਸ਼ੀਨਰੀ ਸਟੋਰ ਸੁਲਤਾਨਪੁਰ ਲੋਧੀ ਵਲੋਂ ਪ੍ਰਕਾਸ਼ ਪੁਰਬ ਮੌਕੇ ਲਗਾਈ ਖੇਤੀਬਾੜੀ ਸੰਦਾਂ ਦੀ ਪ੍ਰਦਰਸ਼ਨੀ ਨੂੰ ਭਰਵਾਂ... ਅਗਲੀ ਖ਼ਬਰ 5 ਸਾਲ ਬਾਅਦ ਸਿਵਲ ਕੋਰਟ ਨੇ ਮਾਲਕ ਨੂੰ ਦਿਵਾਇਆ ਦੁਕਾਨ ਦਾ ਕਬਜ਼ਾ <br/>
Ad Position 24