16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਭਾਰਤ ਨੇ ਟਰੰਪ ਦੇ ਸ਼ਾਂਤੀ ਬੋਰਡ 'ਚ ਸ਼ਾਮਿਲ ਹੋਣ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਲਿਆ

Ad Position 21
No active advertisement
ਅਜੀਤ ਡੈਸਕ 22-01-2026
ਨਵੀਂ ਦਿੱਲੀ, 21 ਜਨਵਰੀ (ਪੀ.ਟੀ.ਆਈ.)-ਭਾਰਤ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸ਼ਾਂਤੀ ਬੋਰਡ ਦਾ ਹਿੱਸਾ ਬਣਨ ਦੇ ਸੱਦੇ 'ਤੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਹੈ, ਜੋ ਗਾਜ਼ਾ 'ਚ ਸਥਾਈ ਸ਼ਾਂਤੀ ਲਿਆਉਣ ਅਤੇ ਸੰਭਾਵਿਤ ਤÏਰ 'ਤੇ ਵਿਸ਼ਵਵਿਆਪੀ ਟਕਰਾਵਾਂ ਨੂੰ ਹੱਲ ਕਰਨ ਲਈ ਕੰਮ ਕਰੇਗਾ | ਇਸ ਮਾਮਲੇ ਤੋਂ ਜਾਣੂ ਲੋਕਾਂ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਪਤਾ ਲੱਗਾ ਹੈ ਕਿ ਭਾਰਤ ਵੱਖ-ਵੱਖ ਪਹਿਲੂਆਂ 'ਤੇ ਵਿਚਾਰ ਕਰ ਰਿਹਾ ਹੈ ਕਿਉਂਕਿ ਪਹਿਲ 'ਚ ਸੰਵੇਦਨਸ਼ੀਲ ਮੁੱਦੇ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ 1984 ਸਿੱਖ ਕਤਲੇਆਮ-ਦਿੱਲੀ ਦੀ ਅਦਾਲਤ ਸੱਜਣ ਕੁਮਾਰ ਵਿਰੁੱਧ ਅੱਜ ਸੁਣਾ ਸਕਦੀ ਹੈ ਫ਼ੈਸਲਾ ਅਗਲੀ ਖ਼ਬਰ ਟਰੰਪ ਨੇ ਭਾਰਤ-ਪਾਕਿਸਤਾਨ ਜੰਗ ਰੋਕਣ ਦਾ ਦਾਅਵਾ ਦੁਹਰਾਇਆ
Ad Position 24