16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

1984 ਸਿੱਖ ਕਤਲੇਆਮ-ਦਿੱਲੀ ਦੀ ਅਦਾਲਤ ਸੱਜਣ ਕੁਮਾਰ ਵਿਰੁੱਧ ਅੱਜ ਸੁਣਾ ਸਕਦੀ ਹੈ ਫ਼ੈਸਲਾ

Ad Position 21
No active advertisement
ਅਜੀਤ ਡੈਸਕ 22-01-2026
ਨਵੀਂ ਦਿੱਲੀ, 21 ਜਨਵਰੀ (ਪੀ.ਟੀ.ਆਈ.)-ਦਿੱਲੀ ਦੀ ਇਕ ਅਦਾਲਤ 1984 ਦੇ ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ 'ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ ਵੀਰਵਾਰ ਨੂੰ ਆਪਣਾ ਹੁਕਮ ਸੁਣਾ ਸਕਦੀ ਹੈ | ਵਿਸ਼ੇਸ਼ ਜੱਜ ਡੀ.ਆਈ.ਜੀ. ਵਿਨੈ ਸਿੰਘ ਨੇ ਪਿਛਲੇ ਸਾਲ ਦਸੰਬਰ 'ਚ ਮਾਮਲੇ 'ਚ ਅੰਤਿਮ ਬਹਿਸ ਪੂਰੀ ਹੋਣ ਤੋਂ ਬਾਅਦ 22 ਜਨਵਰੀ ਲਈ ਹੁਕਮ ਰਾਖਵਾਂ ਰੱਖ ਲਿਆ ਸੀ |

Ad Position 22
No active advertisement
ਪਿਛਲੀ ਖ਼ਬਰ ਭਿ੍ਸ਼ਟ ਸ਼ਾਸਨ ਵੱਡੀਆਂ ਚੁਣÏਤੀਆਂ ਪੇਸ਼ ਕਰਦਾ ਹੈ, ਉਨ੍ਹਾਂ ਦਾ ਨਿਡਰਤਾ ਨਾਲ ਸਾਹਮਣਾ ਕਰੋ-ਰਾਹੁਲ ਗਾਂਧੀ ਅਗਲੀ ਖ਼ਬਰ ਭਾਰਤ ਨੇ ਟਰੰਪ ਦੇ ਸ਼ਾਂਤੀ ਬੋਰਡ 'ਚ ਸ਼ਾਮਿਲ ਹੋਣ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਲਿਆ
Ad Position 24