16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗੁਰੂ ਸਾਹਿਬਾਨ ਦੇ ਅਪਮਾਨ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਦਿੱਲੀ ਪੁਲਿਸ ਕੋਲ ਸ਼ਿਕਾਇਤ <br/>

Ad Position 21
No active advertisement
ਅਜੀਤ ਡੈਸਕ 22-01-2026
ਨਵੀਂ ਦਿੱਲੀ, 21 ਜਨਵਰੀ (ਜਗਤਾਰ ਸਿੰਘ)-'ਗੁਰੂ ਸਾਹਿਬਾਨ ਦੇ ਅਪਮਾਨ' ਮਾਮਲੇ ਬਾਰੇ ਦਿੱਲੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ¢ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਦਿੱਲੀ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ | ਦਿੱਲੀ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰਨ ਵਾਲੇ ਵਫ਼ਦ ਵਿਚ ਸ. ਵਿਰਕ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤਿ੍ੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸੁਖਵਿੰਦਰ ਸਿੰਘ ਤੇ ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਮਨਵੀਤ ਸਿੰਘ ਸ਼ਾਮਿਲ ਸਨ¢

Ad Position 22
No active advertisement
ਪਿਛਲੀ ਖ਼ਬਰ ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੇ ਕਾਤਲ ਨੂੰ ਉਮਰ ਕੈਦ ਦੀ ਸਜ਼ਾ ਅਗਲੀ ਖ਼ਬਰ ਸ਼ਹੀਦੀ ਸਮਾਗਮ ਨੂੰ ਵਿਸ਼ਵ ਪੱਧਰ 'ਤੇ ਮਨਾਉਣਾ ਚਾਹੀਦਾ ਹੈ-ਮਹਾਰਾਸ਼ਟਰ ਮੰਤਰੀ
Ad Position 24