01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪ੍ਰਧਾਨ ਮੰਤਰੀ ਖ਼ਿਲਾਫ਼ ਟਿੱਪਣੀ ਮਾਮਲਾ<br> ਗਾਇਕਾ ਨੇਹਾ ਸਿੰਘ ਰਾਠੌਰ ਨੂੰ ਨੋਟਿਸ ਜਾਰੀ

Ad Position 21
No active advertisement
ਅਜੀਤ ਡੈਸਕ 23-01-2026
ਵਾਰਾਨਸੀ (ਯੂ.ਪੀ.), 22 ਜਨਵਰੀ (ਏਜੰਸੀ)-ਉੱਤਰ ਪ੍ਰਦੇਸ਼ ਦੇ ਵਾਰਾਨਸੀ 'ਚ ਪੁਲਿਸ ਨੇ ਲੋਕ ਗਾਇਕਾ ਨੇਹਾ ਸਿੰਘ ਰਾਠੌਰ ਨੂੰ 2025 'ਚ ਦਰਜ ਇਕ ਮਾਮਲੇ ਦੇ ਸੰਬੰਧ 'ਚ ਨੋਟਿਸ ਜਾਰੀ ਕੀਤਾ ਹੈ | ਇਹ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀਆਂ ਨਾਲ ਜੁੜਿਆ ਹੋਇਆ ਹੈ | ਲੰਕਾ ਥਾਣੇ ਦੇ ਮੁਖੀ ਰਾਜਕੁਮਾਰ ਸ਼ਰਮਾ ਨੇ ਦੱਸਿਆ ਕਿ ਰਾਠੌਰ ਖਿਲਾਫ਼ 2025 'ਚ ਪ੍ਰਧਾਨ ਮੰਤਰੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਬਜਟ ਇਜਲਾਸ ਤੋਂ ਪਹਿਲਾਂ ਕੇਂਦਰ ਨੇ 27 ਨੂੰ ਸੱਦੀ ਸਰਬ ਪਾਰਟੀ ਮੀਟਿੰਗ ਅਗਲੀ ਖ਼ਬਰ ਧਾਰ ਭੋਜਸ਼ਾਲਾ ਸੰਬੰਧੀ ਵਿਵਾਦ ਦਾ ਮਾਮਲਾ<br> ਸੁਪਰੀਮ ਕੋਰਟ ਨੇ ਬਸੰਤ ਪੰਚਮੀ ਮੌਕੇ ਪੂਜਾ ਤੇ ਨਮਾਜ਼ ਲਈ ਸਮਾਂ ਕੀਤਾ ਤ...
Ad Position 24