07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸੁਪਰੀਮ ਕੋਰਟ ਵਲੋਂ ਸੋਨਮ ਵਾਂਗਚੁਕ ਦੀ ਮਾਹਿਰ ਡਾਕਟਰ ਤੋਂ ਜਾਂਚ ਕਰਵਾਉਣ ਦੇ ਨਿਰਦੇਸ਼

Ad Position 21
No active advertisement
ਅਜੀਤ ਡੈਸਕ 30-01-2026
ਨਵੀਂ ਦਿੱਲੀ, 29 ਜਨਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਡਾਕਟਰੀ ਜਾਂਚ ਮਾਹਿਰ ਡਾਕਟਰ ਤੋਂ ਕਰਵਾਉਣ ਦੇ ਨਿਰਦੇਸ਼ ਦਿੱਤੇ ਜਦੋਂ ਉਨ੍ਹਾਂ ਨੇ ਪਾਣੀ ਦੇ ਦੂਸ਼ਿਤ ਹੋਣ ਕਾਰਨ ਪੇਟ ਦੀਆਂ ਸਮੱਸਿਆਵਾਂ ਦੀ ਸ਼ਿਕਾਇਤ ਕੀਤੀ | 59 ਸਾਲਾ ਵਾਂਗਚੁਕ ਜੋਧਪੁਰ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਹੈ | ਜਸਟਿਸ ਅਰਵਿੰਦ ਕੁਮਾਰ ਅਤੇ ਪੀ.ਬੀ. ਵਰਾਲੇ ਦੇ ਬੈਂਚ ਨੇ ਜੇਲ੍ਹ ਅਧਿਕਾਰੀਆਂ ਨੂੰ ਸੋਮਵਾਰ ਤੱਕ ਵਾਂਗਚੁਕ ਦੀ ਮੈਡੀਕਲ ਰਿਪੋਰਟ ਸੀਲਬੰਦ ਲਿਫਾਫੇ ਵਿਚ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ |

Ad Position 22
No active advertisement
ਪਿਛਲੀ ਖ਼ਬਰ ਸਭ ਠੀਕ ਹੈ, ਅਸੀਂ ਇਕਜੁੱਟ ਹਾਂ-ਥਰੂਰ ਅਗਲੀ ਖ਼ਬਰ ਫ਼ਿਲਸਤੀਨ ਵਲੋਂ ਭਾਰਤ ਨੂੰ ਪੁਨਰ ਨਿਰਮਾਣ ਯਤਨਾਂ ਦੀ ਅਗਵਾਈ ਕਰਨ ਦੀ ਅਪੀਲ
Ad Position 24