18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਡੀ.ਜੀ.ਪੀ. ਤੇ ਮੁੱਖ ਮੰਤਰੀ ਅਸਤੀਫ਼ਾ ਦੇਣ-ਮਜੀਠੀਆ

Ad Position 21
No active advertisement
ਅਜੀਤ ਡੈਸਕ 19-02-2026
ਤਰਨ ਤਾਰਨ, 18 ਫਰਵਰੀ (ਹਰਿੰਦਰ ਸਿੰਘ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਜਿਸ ਤਰ੍ਹਾਂ ਨਿਰਦੋਸ਼ ਲੋਕਾਂ ਦੀ ਹੱਤਿਆ ਹੋ ਰਹੀ ਹੈ, ਉਸ ਤੋਂ ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਡੀ.ਜੀ.ਪੀ. ਗੌਰਵ ਯਾਦਵ ਅਤੇ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਵਿਚ ਅਸਫ਼ਲ ਸਾਬਿਤ ਹੋ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਅਹੁਦਿਆਂ 'ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ ਅਤੇ ਇਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇ ਕੇ ਪਾਸੇ ਹੋ ਜਾਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਜੰਮੂ-ਕਸ਼ਮੀਰ 'ਚ ਆਈ.ਈ.ਡੀ. ਬਰਾਮਦ <br/> ਅਗਲੀ ਖ਼ਬਰ ਮੁੱਖ ਮੰਤਰੀ ਮਾਨ ਦੀ ਸਿਹਤ ਦਾ ਹਾਲ ਜਾਣਨ ਲਈ ਹਸਪਤਾਲ ਪੁੱਜੇ ਸਿਸੋਦੀਆ
Ad Position 24