18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਜ਼ਖ਼ਮੀ ਅੰਮਿ੍ਤਸਰ ਦੇ ਹਸਪਤਾਲ 'ਚ ਦਾਖ਼ਲ

Ad Position 21
No active advertisement
ਜ਼ਖ਼ਮੀ ਦਾ ਪਤਾ ਲੈਣ ਪੁੱਜੇ ਪਰਿਵਾਰਕ ਮੈਂਬਰ | ਤਸਵੀਰਾਂ : ਹਰਜੀਤ ਸਿੰਘ<br/> 19-02-2026

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ-ਭੁੱਲਰ
ਅੰਮਿ੍ਤਸਰ, (ਰੇਸ਼ਮ ਸਿੰਘ)-ਤਰਨ ਤਾਰਨ 'ਚ ਵਾਪਰੀ ਘਟਨਾ ਦੌਰਾਨ ਜ਼ਖ਼ਮੀ ਹੋਏ ਜਰਮਨਜੀਤ ਸਿੰਘ ਨੂੰ ਅੰਮਿ੍ਤਸਰ ਦੇ ਅਮਨਦੀਪ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ | ਜ਼ਖ਼ਮੀ ਦਾ ਹਾਲ ਚਾਲ ਪੁੱਛਣ ਲਈ ਇਥੇ ਪੁੱਜੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ, ਜਿਸ ਲਈ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਅਕਾਲੀ ਦਲ ਤੇ ਕਾਂਗਰਸ ਸਰਕਾਰਾਂ ਦੀ ਦੇਣ ਹਨ | ਉਨ੍ਹਾਂ ਕਿਹਾ ਕਿ 'ਆਪ' ਦੇ ਕਿਸੇ ਵਿਧਾਇਕ ਜਾ ਹੋਰ ਆਗੂ ਦਾ ਗੈਂਗਸਟਰਾਂ ਨਾਲ ਕੋਈ ਲੈਣਾ-ਦੇਣਾ ਨਹੀਂ, ਜਦਕਿ ਬੀਤੇ ਸਮੇਂ 'ਚ ਆਗੂਆਂ ਦੇ ਰਿਸ਼ਤੇ ਜੱਗ ਜ਼ਾਹਿਰ ਹੁੰਦੇ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਸੂਬੇ 'ਚ ਅਮਨ ਕਾਨੂੰਨ ਦੀ ਹਾਲਤ ਤਰਸਯੋਗ-ਸੁਖਬੀਰ ਅਗਲੀ ਖ਼ਬਰ ਮੋਦੀ ਸਰਕਾਰ ਨੇ ਏ.ਆਈ. ਵਿਸ਼ਵ ਸੰਮੇਲਨ ਨੂੰ ਬਣਾ ਦਿੱਤਾ ਤਮਾਸ਼ਾ-ਰਾਹੁਲ ਗਾਂਧੀ <br/>
Ad Position 24