08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵਿਰੋਧੀ ਧਿਰਾਂ ਦੇ ਮੈਂਬਰ ਕਾਹਨੇਕੇ ਨੇ ਲਗਾਏ ਦੋਸ਼

Ad Position 21
No active advertisement
ਅਜੀਤ ਡੈਸਕ 20-02-2026
ਇਸ ਤੋਂ ਪਹਿਲਾਂ ਅੰਤਿੰ੍ਰਗ ਕਮੇਟੀ ਦੀ ਚਲਦੀ ਇਕੱਤਰਤਾ ਦੌਰਾਨ ਬਾਹਰ ਆਏ ਵਿਰੋਧੀ ਧਿਰਾਂ ਨਾਲ ਸੰਬੰਧਿਤ ਅੰਤਿੰ੍ਰਗ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਫਾਰਗ ਕਰਨ ਦੇ ਮਾਮਲੇ ਵਿਚ ਆਪਣਾ ਅਸਹਿਮਤੀ (ਡਿਸੈਂਡਿੰਗ) ਨੋਟ ਦਰਜ ਕਰਾਉਂਦਿਆਂ ਮੰਗ ਕੀਤੀ ਹੈ ਕਿ ਉਨ੍ਹਾਂ ਵਲੋਂ ਬੀਤੇ ਦਿਨ ਲਾਏ ਦੋਸ਼ਾਂ ਦੀ ਨਿਰਪੱਖਤਾ ਨਾਲ ਪੜਤਾਲ ਕਰਵਾਈ ਜਾਣੀ ਚਾਹੀਦੀ ਹੈ ਅਤੇ ਪ੍ਰਧਾਨ ਧਾਮੀ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਵਲੋਂ ਇਤਰਾਜ਼ ਜਤਾਏ ਜਾਣ 'ਤੇ ਅੱਜ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਇਕੱਤਰਤਾ ਵਿਚੋਂ ਬਾਹਰ ਭੇਜਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਇਸ ਹਫ਼ਤੇ ਈਰਾਨ 'ਤੇ ਕਰ ਸਕਦਾ ਹੈ ਹਮਲਾ ਅਗਲੀ ਖ਼ਬਰ ਕਾਂਗਰਸ ਵਲੋਂ ਰਾਹੁਲ ਗਾਂਧੀ ਨੂੰ ਗੋਲੀ ਮਾਰਨ ਦੀ ਧਮਕੀ ਮਿਲਣ ਦਾ ਦਾਅਵਾ
Ad Position 24